Luke 19:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਭੀੜ ਵਿੱਚੋਂ ਕੁਝ ਫਰੀਸੀਆਂ ਨੇ ਯਿਸੂ ਨੂੰ ਆਖਿਆ, “ਸੁਆਮੀ! ਆਪਣੇ ਚੇਲਿਆਂ ਨੂੰ ਆਖੋ ਕਿ ਇੰਝ ਕਹਿਣ ਤੋਂ ਬਾਜ ਆਉਣ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਭੀੜ ਵਿੱਚ ਕੁਝ ਫ਼ਰੀਸੀ ਵੀ ਸਨ । ਉਹਨਾਂ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਆਪਣੇ ਚੇਲਿਆਂ ਨੂੰ ਚੁੱਪ ਕਰਾਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਭੀੜ ਵਿੱਚੋਂ ਕੁਝ ਫ਼ਰੀਸੀਆਂ ਨੇ ਯਿਸ਼ੂ ਨੂੰ ਕਿਹਾ, “ਗੁਰੂ ਜੀ, ਆਪਣੇ ਚੇਲਿਆਂ ਨੂੰ ਝਿੜਕੋ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਭੀੜ ਵਿੱਚੋਂ ਕਿੰਨਿਆਂ ਫ਼ਰੀਸੀਆਂ ਨੇ ਉਹ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਵਰਜ!
Punjabi ERV
ਭੀਡ਼ ਵਿੱਚੋਂ ਕੁਝ ਫਰੀਸੀਆਂ ਨੇ ਯਿਸੂ ਨੂੰ ਆਖਿਆ, “ਸੁਆਮੀ! ਆਪਣੇ ਚੇਲਿਆਂ ਨੂੰ ਆਖੋ ਕਿ ਇੰਝ ਕਹਿਣ ਤੋਂ ਬਾਜ ਆਉਣ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بِھیڑ وِچوں کئیاں فرِیسیاں اوہنوں آکھیا اَے اُستاد اپنے شاگِرداں نُوں جِھڑک۔
Punjabi Standard Bible (Punjabi Standard Bible) 2023
ਤਦ ਭੀੜ ਵਿੱਚੋਂ ਕੁਝ ਫ਼ਰੀਸੀਆਂ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਆਪਣੇ ਚੇਲਿਆਂ ਨੂੰ ਝਿੜਕ।”