Luke 19:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਰਾਹ ਦੇ ਉਸ ਹਿੱਸੇ ਵੱਲ ਅੱਗੇ ਨੱਸਿਆ ਜਿੱਧਰੋਂ ਯਿਸੂ ਆ ਰਿਹਾ ਸੀ। ਫ਼ਿਰ ਉਹ ਉਸ ਨੂੰ ਵੇਖਣ ਲਈ ਗੁੱਲਰ ਦੇ ਰੁੱਖ ਤੇ ਚੜ੍ਹ੍ਹ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਹ ਯਿਸੂ ਨੂੰ ਦੇਖਣ ਦੇ ਲਈ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਕਿਉਂਕਿ ਯਿਸੂ ਉਸੇ ਰਾਹ ਤੋਂ ਜਾਣ ਵਾਲੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹ ਯਿਸ਼ੂ ਨੂੰ ਵੇਖਣ ਲਈ ਅੱਗੇ ਭੱਜਿਆ ਅਤੇ ਇੱਕ ਗੂਲਰ ਦੇ ਰੁੱਖ ਤੇ ਚੜ੍ਹਿਆ, ਕਿਉਂਕਿ ਯਿਸ਼ੂ ਉਸੇ ਰਸਤੇ ਤੋਂ ਆ ਰਹੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਬਿਰਛ ਉੱਤੇ ਚੜ੍ਹ ਗਿਆ ਭਈ ਉਸ ਨੂੰ ਦੇਖੇ ਕਿਉਂ ਜੋ ਉਸ ਨੇ ਉਸੇ ਰਸਤਿਓਂ ਲੰਘਣਾ ਸੀ
Punjabi ERV
ਇਸ ਲਈ ਉਹ ਰਾਹ ਦੇ ਉਸ ਹਿੱਸੇ ਵੱਲ ਅੱਗੇ ਨਸਿਆ ਜਿੱਧਰੋਂ ਯਿਸੂ ਆ ਰਿਹਾ ਸੀ। ਫ਼ਿਰ ਉਹ ਉਸਨੂੰ ਵੇਖਣ ਲਈ ਗੁੱਲਰ ਦੇ ਰੁੱਖ ਤੇ ਚਢ਼ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اگانہہ بھج کے اوہ اِک گُولر دے رُکھّ اُتّے چڑھ گیا پئی ویکھے۔ کیوں جو اوس اوسے رستیوں لنگھناں سی۔
Punjabi Standard Bible (Punjabi Standard Bible) 2023
ਸੋ ਉਸ ਨੂੰ ਵੇਖਣ ਲਈ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਦਰਖ਼ਤ ਉੱਤੇ ਚੜ੍ਹ ਗਿਆ, ਕਿਉਂਕਿ ਉਸ ਨੇ ਉਸੇ ਰਸਤਿਓਂ ਲੰਘਣਾ ਸੀ।