Luke 19:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਆਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉੱਠਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇਕਰ ਇਹ ਚੁੱਪ ਰਹਿਣਗੇ ਤਾਂ ਪੱਥਰ ਚੀਕ ਉੱਠਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤੁਹਾਨੂੰ ਕਹਿੰਦਾ ਹਾਂ,” ਯਿਸ਼ੂ ਨੇ ਜਵਾਬ ਦਿੱਤਾ, “ਜੇ ਉਹ ਚੁੱਪ ਰਹਿਣਗੇ ਤਾਂ ਪੱਥਰ ਚੀਕਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਓਸ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਏਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ! ।।
Punjabi ERV
ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਦੱਸਦਾ ਹਾਂ ਇਹ ਗੱਲਾਂ ਜ਼ਰੂਰ ਆਖਣੀਆਂ ਚਾਹੀਦੀਂ ਹਨ। ਜੇਕਰ ਮੇਰੇ ਚੇਲੇ ਚੁੱਪ ਕਰ ਜਾਣਗੇ ਤਾਂ ਇਹ ਪੱਥਰ ਅਜਿਹਾ ਬੋਲ ਉਠਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس جواب دِتّا مَیں تُہانوں آکھنا آں جے ایہہ چُپ کر رہن تے پتّھر بول اُٹھن گے۔
Punjabi Standard Bible (Punjabi Standard Bible) 2023
ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਕਹਿੰਦਾ ਹਾਂ ਕਿ ਜੇ ਇਹ ਚੁੱਪ ਹੋ ਗਏ ਤਾਂ ਪੱਥਰ ਪੁਕਾਰ ਉੱਠਣਗੇ।”