Luke 19:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਯਰੂਸ਼ਲਮ ਦੇ ਨੇੜੇ ਆਇਆ, ਉਸ ਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਯਰੂਸ਼ਲਮ ਸ਼ਹਿਰ ਦੇ ਹੋਰ ਨੇੜੇ ਪਹੁੰਚੇ ਤਾਂ ਯਿਸੂ ਸ਼ਹਿਰ ਨੂੰ ਦੇਖ ਕੇ ਰੋ ਪਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਯੇਰੂਸ਼ਲੇਮ ਦੇ ਨੇੜੇ ਆਏ ਅਤੇ ਸ਼ਹਿਰ ਨੂੰ ਵੇਖ ਕੇ ਉਹ ਇਸ ਤੇ ਰੋਏ
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ,
Punjabi ERV
ਜਦੋਂ ਯਿਸੂ ਯਰੂਸ਼ਲਮ ਦੇ ਨੇਡ਼ੇ ਆਇਆ, ਉਸਨੇ ਸ਼ਹਿਰ ਨੂੰ ਵੇਖਿਆ ਅਤੇ ਉਸ ਲਈ ਰੋਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ نیڑے آیا۔ تے شہر نُوں ویکھ کے اوہدے اُتّے رویا۔
Punjabi Standard Bible (Punjabi Standard Bible) 2023
ਜਦੋਂ ਉਹ ਨੇੜੇ ਪਹੁੰਚਿਆ ਤਾਂ ਨਗਰ ਨੂੰ ਵੇਖ ਕੇ ਉਸ ਉੱਤੇ ਰੋਇਆ