Luke 19:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਦਿਨ ਆਉਣਗੇ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਘੇਰਾ ਪਾ ਲੈਣਗੇ ਅਤੇ ਚਾਰੇ ਪਾਸਿਆਂ ਤੋਂ ਮੋਰਚਾਬੰਦੀ ਕਰਨਗੇ ਅਤੇ ਤੇਰੇ ਉੱਤੇ ਦਬਾਅ ਪਾਉਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਦਿਨ ਤੁਹਾਡੇ ਉੱਤੇ ਆਉਣਗੇ ਜਦੋਂ ਤੁਹਾਡੇ ਦੁਸ਼ਮਣ ਤੁਹਾਡੇ ਵਿਰੁੱਧ ਇੱਕ ਤੰਬੂ ਬਨਾਉਣਗੇ ਅਤੇ ਤੁਹਾਨੂੰ ਘੇਰ ਲੈਣਗੇ ਅਤੇ ਤੁਹਾਨੂੰ ਹਰ ਪਾਸਿਓ ਘੇਰ ਲੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਓਹ ਦਿਨ ਤੇਰੇ ਉੱਤੇ ਆਉਣਗੇ ਜਾਂ ਤੇਰੇ ਵੈਰੀ ਤੇਰੇ ਗਿਰਦੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚੁਫੇਰਿਓਂ ਤੈਨੂੰ ਰੋਕਣਗੇ
Punjabi ERV
ਇੱਕ ਸਮਾਂ ਆਵੇਗਾ ਜਦੋਂ ਤੇਰੇ ਵੈਰੀ ਤੇਰੇ ਦੁਆਲੇ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਸਾਰੇ ਪਾਸਿਓ ਘੇਰਾ ਪਾ ਲੈਣਗੇ ਅਤੇ ਦਬਾਉ ਪਾਉਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ دِن تیرے اُتّے آؤن گے پئی تیرے وَیری تیرے دوالے مورچہ بَنّھ کے تے گھیرا پا کے تینُوں سبھنیں پاسیں قابُو کرن گے۔
Punjabi Standard Bible (Punjabi Standard Bible) 2023
ਕਿਉਂਕਿ ਤੇਰੇ ਉੱਤੇ ਅਜਿਹੇ ਦਿਨ ਆਉਣਗੇ ਕਿ ਤੇਰੇ ਵੈਰੀ ਤੇਰੇ ਸਾਹਮਣੇ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਚਾਰੇ ਪਾਸਿਓਂ ਤੈਨੂੰ ਘੇਰ ਕੇ ਦਬਾਉਣਗੇ।