Luke 19:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, ਪਰ ਤੁਸੀਂ ਇਸ ਨੂੰ, ‘ਡਾਕੂਆਂ ਦੇ ਲੁਕਣ ਦੀ ਜਗ੍ਹਾ’ ਵਿੱਚ ਬਦਲ ਦਿੱਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਕਿਹਾ, “ ਪਵਿੱਤਰ-ਗ੍ਰੰਥ ਵਿੱਚ ਪਰਮੇਸ਼ਰ ਨੇ ਕਿਹਾ ਹੈ, ‘ਮੇਰਾ ਘਰ ਪ੍ਰਾਰਥਨਾ ਦਾ ਘਰ ਅਖਵਾਏਗਾ,’ ਪਰ ਤੁਸੀਂ ਇਸ ਨੂੰ ‘ਡਾਕੂਆਂ ਦਾ ਅੱਡਾ’ ਬਣਾ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੋਇਆ ਹੈ, ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਇਸ ਨੂੰ ‘ਡਾਕੂਆਂ ਦੀ ਗੁਫ਼ਾ ਬਣਾ ਦਿੱਤਾ ਹੈ।’ ”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਹੋਵੇਗਾ ਪਰ ਤੁਸਾਂ ਉਹ ਨੂੰ ਡਾਕੂਆਂ ਦੀ ਖੋਹ ਬਣਾ ਛੱਡਿਆ।।
Punjabi ERV
ਯਿਸੂ ਨੇ ਕਿਹਾ, “ਇਹ ਪੋਥੀਆਂ ਵਿੱਚ ਲਿਖਿਆ ਹੈ, ‘ਮੇਰਾ ਘਰ ਇੱਕ ਪ੍ਰਾਰਥਨਾ ਦਾ ਘਰ ਹੋਵੇਗਾ’, ਪਰ ਤੁਸੀਂ ਇਸਨੂੰ ਡਾਕੂਆਂ ਦੇ ਲੁਕਣ ਦੀ ਜਗ੍ਹਾ ਵਿੱਚ ਬਦਲ ਦਿੱਤਾ ਹੈ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں ایہہ آکھیا پئی لِکھیا ہویا اے پئی میرا گھر دُعا دا گھر اے۔ پر تُساں اوہنوں ڈاکُوؤاں دی کھوہ بنایا۔
Punjabi Standard Bible (Punjabi Standard Bible) 2023
ਕਹਿਣ ਲੱਗਾ, “ਲਿਖਿਆ ਹੈ, ‘ਮੇਰਾ ਘਰ ਪ੍ਰਾਰਥਨਾ ਦਾ ਘਰ ਹੋਵੇਗਾ’, ਪਰ ਤੁਸੀਂ ਇਸ ਨੂੰ ਡਾਕੂਆਂ ਦੀ ਗੁਫਾ ਬਣਾ ਦਿੱਤਾ ਹੈ।”