Luke 19:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ੱਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸ ਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜ਼ੱਕਈ ਇਕਦਮ ਰੁੱਖ ਤੋਂ ਹੇਠਾਂ ਉਤਰਿਆ ਅਤੇ ਉਸ ਨੇ ਬੜੀ ਖ਼ੁਸ਼ੀ ਨਾਲ ਯਿਸੂ ਦਾ ਆਪਣੇ ਘਰ ਵਿੱਚ ਸੁਆਗਤ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਹ ਇੱਕ ਦਮ ਹੇਠਾਂ ਆਇਆ ਅਤੇ ਖੁਸ਼ੀ ਨਾਲ ਯਿਸ਼ੂ ਦਾ ਆਪਣੇ ਘਰ ਵਿੱਚ ਸਵਾਗਤ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਦਾ ਆਦਰ ਭਾਉ ਕੀਤਾ
Punjabi ERV
ਜਕੀ ਫ਼ਟਾਫ਼ਟ ਹੇਠਾਂ ਉੱਤਰਿਆ ਅਤੇ ਉਸਨੇ ਖੁਸ਼ੀ ਨਾਲ ਯਿਸੂ ਨੂੰ ਆਪਣੇ ਘਰ ਸੱਦਾ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ چھیتی اُتریا تے خُوشی نال اوہنوں قبول کِیتا۔
Punjabi Standard Bible (Punjabi Standard Bible) 2023
ਤਦ ਉਹ ਛੇਤੀ ਹੇਠਾਂ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਦਾ ਸੁਆਗਤ ਕੀਤਾ।