Luke 2:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੱਜ ਦਾਊਦ ਦੇ ਸ਼ਹਿਰ ਬੈਤਲਹਮ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਨੇ ਜਨਮ ਲਿਆ ਹੈ । ਇਹ ਪ੍ਰਭੂ ਮਸੀਹ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੱਜ ਦਾਵੀਦ ਦੇ ਨਗਰ ਵਿੱਚ ਤੁਹਾਡੇ ਮੁਕਤੀਦਾਤੇ ਨੇ ਜਨਮ ਲਿਆ ਹੈ, ਪ੍ਰਭੂ ਮਸੀਹ ਉਹੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਦਾਊਦ ਦੇ ਨਗਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀ ਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੁ ਹੈ
Punjabi ERV
ਖੁਸ਼ ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹ ਪ੍ਰਭੂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی داؤد دے شہر وِچ اَج تُہاڈے لئی اِک نجات دین والا پَیدا ہویا اے جو مسِیح خُداوند اے۔
Punjabi Standard Bible (Punjabi Standard Bible) 2023
ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੂ ਹੈ।