Luke 2:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੀ ਪਛਾਣ ਤੁਹਾਡੇ ਲਈ ਇਹ ਹੈ: ਤੁਸੀਂ ਇੱਕ ਨਵਜਨਮੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਹੋਇਆ ਖੁਰਲੀ ਵਿੱਚ ਪਿਆ ਦੇਖੋਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੀ ਪਹਿਚਾਣ ਦਾ ਚਿੰਨ੍ਹ ਇਹ ਹੈ: ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਿੱਪਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੇ ਲਈ ਇਹ ਪਤਾ ਹੈ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਵਲ੍ਹੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ
Punjabi ERV
ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪਡ਼ੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُہاڈے لئی ایہہ نشانی اے پئی تُسی اِک نِیانے نُوں پوتڑیاں وِچ وھلیٹیا تے کُھرلی وِچ پیا ہویا ویکھو گے۔
Punjabi Standard Bible (Punjabi Standard Bible) 2023
ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ; ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਵੇਖੋਗੇ।”