Luke 2:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪਰਮਧਾਮ ਵਿੱਚ ਪਰਮੇਸ਼ਰ ਦੀ ਵਡਿਆਈ ਹੋਵੇ, ਅਤੇ ਧਰਤੀ ਉੱਤੇ ਮਨੁੱਖਾਂ ਵਿੱਚ ਸ਼ਾਂਤੀ ਜਿਹਨਾਂ ਤੋਂ ਉਹ ਪ੍ਰਸੰਨ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਭ ਤੋਂ ਉੱਚੇ ਸਵਰਗ ਵਿੱਚ ਪਰਮੇਸ਼ਵਰ ਦੀ ਵਡਿਆਈ; ਅਤੇ ਧਰਤੀ ਤੇ ਜਿਨ੍ਹਾਂ ਉੱਤੇ ਪਰਮੇਸ਼ਵਰ ਦੀ ਕਿਰਪਾ ਦੀ ਨਿਗਾਹ ਹੋਈ ਹੈ, ਸ਼ਾਂਤੀ ਸਥਾਪਤ ਹੋਵੇ।”
Punjabi Bible 2016 - ਪਵਿੱਤਰ ਬਾਈਬਲ O.V.
ਪਰਮਧਾਮ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਉੱਤੇ ਸ਼ਾਂਤੀ ਉਨ੍ਹਾਂ ਲੋਕਾਂ ਵਿੱਚ ਜਿਨ੍ਹਾਂ ਨਾਲ ਉਹ ਪਰਸਿੰਨ ਹੈ।।
Punjabi ERV
“ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اسماناں اُتّے خُدا دی وڈیائی تے زمین اُتّے اوہناں لوکاں وِچ صُلح جِنہاں نال اوہ راضی اے۔
Punjabi Standard Bible (Punjabi Standard Bible) 2023
ਪਰਮਧਾਮ ਵਿੱਚ ਪਰਮੇਸ਼ਰ ਦੀ ਵਡਿਆਈ ਅਤੇ ਧਰਤੀ ਉੱਤੇ ਉਨ੍ਹਾਂ ਮਨੁੱਖਾਂ ਵਿੱਚ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।