Luke 2:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਲੋਕ ਜਿਨ੍ਹਾਂ ਨੇ ਆਜੜੀਆਂ ਦਾ ਸੰਦੇਸ਼ ਸੁਣਿਆ, ਹੈਰਾਨ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਭ ਹੈਰਾਨ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਸੁਨਣ ਵਾਲਿਆਂ ਲਈ ਚਰਵਾਹਿਆਂ ਦਾ ਸਮਾਚਾਰ ਹੈਰਾਨੀ ਦਾ ਵਿਸ਼ਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਸੁਣਨ ਵਾਲੇ ਇਨ੍ਹਾਂ ਗੱਲਾਂ ਤੋਂ ਜੋ ਅਯਾਲੀਆਂ ਨੇ ਉਨ੍ਹਾਂ ਨੂੰ ਕਹੀਆਂ ਹੈਰਾਨ ਹੋਏ
Punjabi ERV
ਉਹ ਸਾਰੇ ਲੋਕ ਜਿਨ੍ਹਾਂ ਨੇ ਆਜਡ਼ੀਆਂ ਦਾ ਸੰਦੇਸ਼ ਸੁਣਿਆ, ਹੈਰਾਨ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے جِنہاں اوہناں گلّاں نُوں سُنیا جیہڑیاں ایّالیاں اوہناں نُوں سُنائیاں سن۔ حَیران ہوئے۔
Punjabi Standard Bible (Punjabi Standard Bible) 2023
ਤਦ ਸਾਰੇ ਉਹ ਗੱਲਾਂ ਸੁਣ ਕੇ ਜੋ ਚਰਵਾਹਿਆਂ ਨੇ ਉਨ੍ਹਾਂ ਨੂੰ ਦੱਸੀਆਂ ਸਨ, ਹੈਰਾਨ ਹੋਏ।