Luke 2:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮਰੀਅਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਉੱਤੇ ਵਿਚਾਰ ਕਰਦੀ ਰਹੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮਰਿਯਮ ਨੇ ਇਹ ਸੱਭ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ ਅਤੇ ਉਹਨਾਂ ਬਾਰੇ ਸੋਚ-ਵਿਚਾਰ ਕਰਦੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮਰਿਯਮ ਨੇ ਇਨ੍ਹਾਂ ਸਭਨਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਧਿਆਨ ਨਾਲ ਰੱਖਿਆ
Punjabi ERV
ਪਰ ਮਰਿਯਮ ਨੇ ਇਹ ਸਾਰੀਆਂ ਗੱਲਾਂ ਆਪਣੇ ਦਿਲ ਵਿੱਚ ਰੱਖੀਆਂ, ਅਤੇ ਉਨ੍ਹਾਂ ਬਾਰੇ ਲਗਾਤਾਰ ਸੋਚਣਾ ਜਾਰੀ ਰੱਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮਰਿਯਮ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਧਿਆਨ ਨਾਲ ਰੱਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مریم اوہناں سبھناں گلّاں نُوں اپنے مَن وِچ رکھ کے سوچ کر دی رہی۔
Punjabi Standard Bible (Punjabi Standard Bible) 2023
ਪਰ ਮਰਿਯਮ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਮਨ ਵਿੱਚ ਰੱਖ ਕੇ ਵਿਚਾਰ ਕਰਦੀ ਰਹੀ।