Luke 2:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁੱਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੂਸਾ ਦੀ ਵਿਵਸਥਾ ਦੇ ਅਨੁਸਾਰ ਯਹੂਦੀਆਂ ਦੇ ਸ਼ੁੱਧੀ ਕਰਨ ਦਾ ਦਿਨ ਆਇਆ ਤਾਂ ਉਹ ਯਿਸੂ ਨੂੰ ਯਰੂਸ਼ਲਮ ਵਿੱਚ ਲੈ ਗਏ ਕਿ ਉਹਨਾਂ ਨੂੰ ਪ੍ਰਭੂ ਦੇ ਸਾਹਮਣੇ ਅਰਪਣ ਕਰਨ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੋਸ਼ੇਹ ਦੀ ਬਿਵਸਥਾ ਦੇ ਅਨੁਸਾਰ ਮਰਿਯਮ ਅਤੇ ਯੋਸੇਫ਼ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ, ਉਹ ਬੱਚੇ ਨੂੰ ਯੇਰੂਸ਼ਲੇਮ ਲਿਆਏ ਕਿ ਓਹ ਪ੍ਰਭੂ ਨੂੰ ਭੇਂਟ ਕੀਤਾ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਮੂਸਾ ਦੀ ਸ਼ਰ੍ਹਾ ਮੂਜਬ ਉਨ੍ਹਾਂ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੁ ਦੇ ਅੱਗੇ ਹਾਜ਼ਰ ਕਰਨ ਲਈ ਯਰੂਸ਼ਲਮ ਵਿੱਚ ਲਿਆਏ
Punjabi ERV
2ਜਦੋਂ ਮਰਿਯਮ ਲਈ ਮੂਸਾ ਦੀ ਸ਼ਰ੍ਹਾ ਮੁਤਾਬਕ ਸ਼ੁਧ ਹੋਣ ਦਾ ਸਮਾਂ ਆਇਆ ਤਾਂ ਮਰਿਯਮ ਅਤੇ ਯੂਸੁਫ਼ ਯਿਸੂ ਨੂੰ, ਪ੍ਰਭੂ ਨੂੰ ਸਮਰਪਿਤ ਕਰਨ ਲਈ, ਯਰੂਸ਼ਲਮ ਵਿੱਚ ਲਿਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੂਸਾ ਦੀ ਬਿਵਸਥਾ ਦੇ ਅਨੁਸਾਰ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਸ ਨੂੰ ਪ੍ਰਭੂ ਦੇ ਅੱਗੇ ਸਮਰਪਤ ਕਰਨ ਲਈ ਯਰੂਸ਼ਲਮ ਵਿੱਚ ਲਿਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد مُوسیٰ دی شریعت دے سببّوں اوہناں دے پاک ہون دے دِن پُورے ہوئے تَد اوہنوں خُداوند دے اگّے حاضر کرن لئی یرُوشلِیم وِچ لیائے۔
Punjabi Standard Bible (Punjabi Standard Bible) 2023
ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਉਨ੍ਹਾਂ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋਏ ਤਾਂ ਉਹ ਉਸ ਨੂੰ ਪ੍ਰਭੂ ਦੇ ਸਨਮੁੱਖ ਹਾਜ਼ਰ ਕਰਨ ਲਈ ਯਰੂਸ਼ਲਮ ਵਿੱਚ ਲਿਆਏ,