Luke 2:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ‘ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਵੇਂ ਪ੍ਰਭੂ ਦੀ ਵਿਵਸਥਾ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ, “ਹਰੇਕ ਜੇਠਾ ਨਰ ਪ੍ਰਭੂ ਦੇ ਲਈ ਪਵਿੱਤਰ ਮੰਨਿਆ ਜਾਵੇ,”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕੀ ਬਿਵਸਥਾ ਦਾ ਆਦੇਸ਼ ਹੈ, “ਹਰ ਇੱਕ ਜੇਠਾ ਪੁੱਤਰ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ ।”
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਪ੍ਰਭੁ ਦੀ ਸ਼ਰਾ ਵਿੱਚ ਲਿਖਿਆ ਹੋਇਆ ਹੈ ਭਈ ਹਰੇਕ ਕੁੱਖ ਦਾ ਖੋਲ੍ਹਣ ਵਾਲਾ ਨਰ ਪ੍ਰਭੁ ਦੇ ਲਈ ਪਵਿੱਤ੍ਰ ਕਹਾਵੇਗਾ
Punjabi ERV
ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
(جیویں خُداوند دی شریعت وِچ لِکھیا ہویا اے پئی ہر اِک پلیٹھا نَر خُداوند لئی مُقدّس اکھوائے گا۔)
Punjabi Standard Bible (Punjabi Standard Bible) 2023
(ਜਿਵੇਂ ਕਿ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੈ: “ਕੁੱਖ ਨੂੰ ਖੋਲ੍ਹਣ ਵਾਲਾ ਹਰੇਕ ਨਰ ਬੱਚਾ ਪ੍ਰਭੂ ਲਈ ਪਵਿੱਤਰ ਕਹਾਵੇਗਾ”)