Luke 2:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋੜਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ।” ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਪ੍ਰਭੂ ਦੀ ਵਿਵਸਥਾ ਅਨੁਸਾਰ, “ਘੁੱਗੀਆਂ ਦਾ ਇੱਕ ਜੋੜਾ ਜਾਂ ਦੋ ਕਬੂਤਰ ਬਲੀ ਚੜ੍ਹਾਏ ਜਾਣ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪ੍ਰਭੂ ਦੇ ਬਿਵਸਥਾ ਦੀ ਆਗਿਆ ਦੇ ਅਨੁਸਾਰ: “ਇੱਕ ਜੋੜਾ ਘੁੱਗੀਆਂ ਦਾ ਜਾਂ ਕਬੂਤਰ ਦੇ ਦੋ ਬੱਚਿਆਂ ਦੀ ਬਲੀ ਚੜ੍ਹਾਈ ਜਾਵੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਗੱਲ ਅਨੁਸਾਰ ਜੋ ਪ੍ਰਭੁ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਹੈ ਅਰਥਾਤ ਖੁਮਰੀਆਂ ਦਾ ਇੱਕ ਜੋੜਾ ਯਾ ਕਬੂਤਰ ਦੇ ਦੋ ਬੱਚੇ ਬਲੀਦਾਨ ਕਰਨ
Punjabi ERV
ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋਡ਼ਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ।” ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس گلّ دے سببّوں جیہڑی خُداوند دی شریعت وِچ آکھی گئی اے پئی اِک جوڑا کُھمریاں دا یاں دو بچّے کبُوتراں دے قُربانی چڑھان۔
Punjabi Standard Bible (Punjabi Standard Bible) 2023
ਤਾਂਕਿ ਜੋ ਪ੍ਰਭੂ ਦੀ ਬਿਵਸਥਾ ਵਿੱਚ ਕਿਹਾ ਗਿਆ ਹੈ ਉਸ ਦੇ ਅਨੁਸਾਰ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰ ਦੇ ਦੋ ਬੱਚਿਆਂ ਦੀ ਬਲੀ ਚੜ੍ਹਾਉਣ।