Luke 2:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਮਓਨ ਨੂੰ ਪਵਿੱਤਰ ਆਤਮਾ ਨੇ ਦੱਸਿਆ ਕਿ ਜਦ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਵੇਖਦਾ ਨਹੀਂ, ਉਹ ਨਹੀਂ ਮਰ ਸੱਕਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਵਿੱਤਰ ਆਤਮਾ ਨੇ ਉਸ ਉੱਤੇ ਇਹ ਪ੍ਰਗਟ ਕੀਤਾ ਸੀ ਕਿ ਜਦੋਂ ਤੱਕ ਉਹ ਪ੍ਰਭੂ ਦੇ ‘ ਮਸੀਹ ’ ਨੂੰ ਨਹੀਂ ਦੇਖ ਲਵੇਗਾ, ਉਸ ਦੀ ਮੌਤ ਨਹੀਂ ਹੋਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਵਿੱਤਰ ਆਤਮਾ ਦੇ ਦੁਆਰਾ ਉਸ ਉੱਤੇ ਇਹ ਪ੍ਰਗਟ ਕੀਤਾ ਗਿਆ ਸੀ ਕਿ ਪ੍ਰਭੂ ਦੇ ਮਸੀਹ ਨੂੰ ਵੇਖੇ ਬਿਨਾਂ ਉਸਦੀ ਮੌਤ ਨਹੀਂ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਨੂੰ ਪਵਿੱਤ੍ਰ ਆਤਮਾ ਨੇ ਖਬਰ ਦਿੱਤੀ ਸੀ ਭਈ ਜਦ ਤੀਕਰ ਤੂੰ ਪ੍ਰਭੁ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ
Punjabi ERV
ਸਿਮਓਨ ਨੂੰ ਪਵਿੱਤਰ ਆਤਮਾ ਨੇ ਦਸਿਆ ਕਿ ਜ੍ਜਦ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਵੇਖਦਾ ਨਹੀਂ, ਉਹ ਨਹੀਂ ਮਰ ਸਕਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدے اُتّے رُوحُ القُدس نے ظاہر کِیتا ہویا سی۔ پئی جد تِیکر تُوں خُداوند دے مسِیح نُوں ویکھ نا لَویں۔ تُوں مَوت نُوں نئیں ویکھیں گا۔
Punjabi Standard Bible (Punjabi Standard Bible) 2023
ਪਵਿੱਤਰ ਆਤਮਾ ਦੁਆਰਾ ਉਸ ਉੱਤੇ ਇਹ ਪਰਗਟ ਕੀਤਾ ਗਿਆ ਸੀ ਕਿ ਜਦੋਂ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਨਾ ਵੇਖ ਲਵੇ, ਉਹ ਮੌਤ ਨੂੰ ਨਹੀਂ ਵੇਖੇਗਾ।