Luke 2:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਮਓਨ ਨੇ ਬਾਲਕ ਨੂੰ ਆਪਣੀਆਂ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਨ ਲੱਗਾ:
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਸਿਮਓਨ ਨੇ ਬਾਲਕ ਨੂੰ ਆਪਣੀ ਗੋਦ ਵਿੱਚ ਲੈ ਕੇ ਇਸ ਤਰ੍ਹਾਂ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਧੰਨਵਾਦ ਕੀਤਾ:
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬਾਲਕ ਯਿਸ਼ੂ ਨੂੰ ਵੇਖ ਕੇ ਸ਼ਿਮਓਨ ਨੇ ਉਹਨਾਂ ਨੂੰ ਗੋਦ ਵਿੱਚ ਲੈ ਕੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਿਹਾ:
Punjabi Bible 2016 - ਪਵਿੱਤਰ ਬਾਈਬਲ O.V.
ਓਨ ਉਸ ਨੂੰ ਕੁੱਛੜ ਲਿਆ ਅਤੇ ਪਰਮੇਸ਼ੁਰ ਨੂੰ ਮੁਬਾਰਕਬਾਦ ਦੇਕੇ ਬੋਲਿਆ,
Punjabi ERV
ਸਿਮਓਨ ਨੇ ਬਾਲਕ ਨੂੰ ਆਪਣੀਆਂ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਸ਼ੁਕਰਾਨਾ ਕਰਨ ਲੱਗਾ:
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہنوں اپنے ہتّھاں اُتّے چُک لیا تے خُدا دی وڈیائی کر کے آکھیا۔
Punjabi Standard Bible (Punjabi Standard Bible) 2023
ਤਾਂ ਸਿਮਓਨ ਨੇ ਉਸ ਨੂੰ ਗੋਦ ਵਿੱਚ ਲਿਆ ਅਤੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਕਿਹਾ: