Luke 2:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪ੍ਰਭੂ! ਹੁਣ ਤੂੰ ਮੈਨੂੰ ਆਪਣੇ ਵਚਨ ਅਨੁਸਾਰ ਆਪਣੇ ਦਾਸ ਨੂੰ ਸ਼ਾਂਤੀ ਨਾਲ ਮਰ ਜਾਣ ਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਪ੍ਰਭੂ, ਹੁਣ ਤੁਸੀਂ ਆਪਣੇ ਦਾਸ ਨੂੰ ਆਪਣੇ ਵਚਨ ਦੇ ਅਨੁਸਾਰ ਸ਼ਾਂਤੀ ਨਾਲ ਵਿਦਾ ਕਰੋ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਰਵ ਸ਼ਕਤੀਮਾਨ ਪ੍ਰਭੂ, ਜਿਵੇਂ ਤੁਸੀਂ ਵਾਅਦਾ ਕੀਤਾ ਹੈ, ਹੁਣ ਆਪਣੇ ਸੇਵਕ ਨੂੰ ਸ਼ਾਂਤੀ ਵਿੱਚ ਵਿਦਾ ਕਰੋ,
Punjabi Bible 2016 - ਪਵਿੱਤਰ ਬਾਈਬਲ O.V.
ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰਦਾ ਹੈਂ,
Punjabi ERV
“ਪ੍ਰਭੂ! ਹੁਣ ਤੂੰ ਮੈਨੂੰ ਆਪਣੇ ਵਚਨ ਅਨੁਸਾਰ ਆਪਣੇ ਦਾਸ ਨੂੰ ਸ਼ਾਂਤੀ ਨਾਲ ਮਰ ਜਾਣ ਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اَے مالک ہُن تُوں اپنے بندے نُوں اپنے سُخن دے سببّوں سلامتی نال وِداع کرنا ایں۔
Punjabi Standard Bible (Punjabi Standard Bible) 2023
ਹੇ ਸੁਆਮੀ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਵਚਨ ਦੇ ਅਨੁਸਾਰ ਸ਼ਾਂਤੀ ਨਾਲ ਵਿਦਾ ਕਰ।