Luke 2:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹਰ ਕੋਈ ਆਪੋ-ਆਪਣੇ ਨਗਰ ਵਿੱਚ ਆਪਣਾ ਨਾਉਂ ਦਰਜ ਕਰਵਾਉਣ ਲਈ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਲੋਕ ਜਨ-ਗਣਨਾ ਦੇ ਲਈ ਆਪਣੇ ਆਪਣੇ ਸ਼ਹਿਰ ਨੂੰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਨਾਗਰਿਕ ਆਪਣੇ ਨਾਮ ਦਰਜ ਕਰਵਾਉਣ ਲਈ ਆਪਣੇ-ਆਪਣੇ ਜਨਮ ਸਥਾਨ ਨੂੰ ਜਾਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਸਭ ਆਪੋ ਆਪਣੇ ਨਗਰ ਨੂੰ ਨਾਂਉ ਲਿਖਾਉਣ ਚੱਲੇ
Punjabi ERV
ਇਸ ਲਈ ਹਰ ਕੋਈ ਆਪੋ-ਆਪਣੇ ਨਗਰ ਵਿੱਚ ਆਪਣਾ ਨਾਉਂ ਦਰਜ ਕਰਵਾਉਣ ਲਈ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سبھ لوک اپنے اپنے شہر نُوں ناں لکھان گئے۔
Punjabi Standard Bible (Punjabi Standard Bible) 2023
ਅਤੇ ਸਭ ਲੋਕ ਨਾਮ ਦਰਜ ਕਰਾਉਣ ਲਈ ਆਪੋ-ਆਪਣੇ ਨਗਰ ਨੂੰ ਜਾਣ ਲੱਗੇ।