Luke 2:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੇਰੀ ਮੁਕਤੀ ਨੂੰ ਆਪਣੀ ਅੱਖੀਂ ਵੇਖਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੇਰੀਆਂ ਅੱਖਾਂ ਨੇ ਤੁਹਾਡੀ ਉਸ ਮੁਕਤੀ ਨੂੰ ਦੇਖ ਲਿਆ ਹੈ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਆਪਣੀਆਂ ਅੱਖਾਂ ਨਾਲ ਤੁਹਾਡੀ ਮੁਕਤੀ ਨੂੰ ਦੇਖ ਲਿਆ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਡਿੱਠੀ,
Punjabi ERV
ਮੈਂ ਤੇਰੇ ਮੁਕਤੀ ਦਾਤਾ ਨੂੰ ਆਪਣੀ ਅਖ੍ਖੀ ਵੇਖਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਮੁਕਤੀ ਨੂੰ ਵੇਖ ਲਿਆ ਹੈ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو میرِیاں اَکھّیاں تیری نجات ویکھی اے۔
Punjabi Standard Bible (Punjabi Standard Bible) 2023
ਕਿਉਂਕਿ ਮੇਰੀਆਂ ਅੱਖਾਂ ਨੇ ਤੇਰੀ ਉਸ ਮੁਕਤੀ ਨੂੰ ਵੇਖ ਲਿਆ