Luke 2:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਤੁਹਾਡੇ ਆਪਣੇ ਲੋਕਾਂ ਇਸਰਾਏਲ ਦੇ ਲਈ ਮਹਿਮਾ ਦਾ ਕਾਰਨ ਅਤੇ ਦੂਜੀਆਂ ਕੌਮਾਂ ਨੂੰ ਰਾਹ ਦਿਖਾਉਣ ਵਾਲਾ ਚਾਨਣ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਤੁਹਾਡੀ ਪ੍ਰਜਾ ਇਸਰਾਏਲ ਦੀ ਵਡਿਆਈ ਅਤੇ ਸਾਰੇ ਰਾਸ਼ਟਰਾਂ ਲਈ ਗਿਆਨ ਦੀ ਜੋਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰਾਈਆਂ ਕੌਮਾਂ ਨੂੰ ਉਜਾਲਾ ਕਰਨ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਤੇਜ।।
Punjabi ERV
ਇਹ ਬਾਲਕ ਗੈਰ-ਯਹੂਦੀਆਂ ਨੂੰ ਤੇਰਾ ਰਸਤਾ ਦਰਸਾਉਣ ਲਈ ਜੋਤ ਹੈ ਅਤੇ ਉਹ ਤੇਰੇ ਇਸਰਾਏਲ ਦੇ ਆਪਣੇ ਲੋਕਾਂ ਲਈ ਮਹਿਮਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਪਰਾਈਆਂ ਕੌਮਾਂ ਨੂੰ ਪ੍ਰਕਾਸ਼ ਦੇਣ ਲਈ ਜੋਤ, ਅਤੇ ਆਪਣੀ ਪਰਜਾ ਇਸਰਾਏਲ ਦੇ ਲਈ ਮਹਿਮਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
غیر قوماں واسطے معرفتی نُور تے تیری اُمّت اِسرائیل دا جلال۔
Punjabi Standard Bible (Punjabi Standard Bible) 2023
ਅਰਥਾਤ ਪਰਾਈਆਂ ਕੌਮਾਂ ਦੇ ਪਰਕਾਸ਼ ਲਈ ਜੋਤ ਅਤੇ ਤੇਰੀ ਪਰਜਾ ਇਸਰਾਏਲ ਦੇ ਲਈ ਮਹਿਮਾ।