Luke 2:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਦੇ ਬਾਰੇ ਇਹ ਗੱਲਾਂ ਸੁਣ ਕੇ ਉਹਨਾਂ ਦੇ ਮਾਤਾ-ਪਿਤਾ ਬਹੁਤ ਹੈਰਾਨ ਹੋਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਰਿਯਮ ਅਤੇ ਯੋਸੇਫ਼ ਆਪਣੇ ਪੁੱਤਰ ਦੇ ਬਾਰੇ ਇਹ ਗੱਲਾਂ ਸੁਣ ਕੇ ਹੈਰਾਨ ਰਹਿ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਦੇ ਪਿਤਾ ਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਹ ਦੇ ਵਿਖੇ ਆਖੀਆਂ ਗਈਆਂ ਹੈਰਾਨ ਹੋ ਰਹੇ ਸਨ
Punjabi ERV
ਉਸਦੇ ਮਾਤਾ-ਪਿਤਾ, ਯਿਸੂ ਬਾਰੇ ਜੋ ਆਖਿਆ ਗਿਆ ਸੀ, ਸੁਣਕੇ ਹੈਰਾਨ ਰਹਿ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਪਿਤਾ ਅਤੇ ਮਾਤਾ ਉਨ੍ਹਾਂ ਗੱਲਾਂ ਤੋਂ ਜੋ ਉਸ ਦੇ ਬਾਰੇ ਆਖੀਆਂ ਗਈਆਂ ਸਨ, ਸੁਣ ਕੇ ਹੈਰਾਨ ਹੁੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہدا پئیو تے اوہدی ماں اوہناں گلّاں توں جیہڑیاں اوہدے حق وِچ آکھیاں گِئیاں سن حَیران ہوندے رہے۔
Punjabi Standard Bible (Punjabi Standard Bible) 2023
ਉਸ ਦੇ ਮਾਤਾ-ਪਿਤਾ ਉਸ ਦੇ ਵਿਖੇ ਕਹੀਆਂ ਗਈਆਂ ਗੱਲਾਂ ਤੋਂ ਹੈਰਾਨ ਸਨ।