Luke 2:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਨਿਸ਼ਾਨ ਬਹੁਤ ਸਾਰੇ ਲੋਕਾਂ ਦੀਆਂ ਸੋਚਾਂ ਨੂੰ ਪ੍ਰਕਾਸ਼ਮਾਨ ਕਰੇਗਾ। ਅਤੇ ਤੂੰ ਵੀ ਬਹੁਤ ਗੰਭੀਰ ਦਰਦ ਅਨੁਭਵ ਕਰੇਂਗਾ ਜਿਵੇਂ ਕਿ ਤਲਵਾਰ ਤੇਰੇ ਦਿਲ ਵਿੱਚ ਧਸ ਰਹੀ ਹੋਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਇਹਨਾਂ ਦੇ ਰਾਹੀਂ ਲੋਕਾਂ ਦੇ ਦਿਲਾਂ ਦੇ ਗੁੱਝੇ ਵਿਚਾਰ ਪ੍ਰਗਟ ਹੋ ਜਾਣਗੇ ਅਤੇ ਸੋਗ, ਤਲਵਾਰ ਦੀ ਤਰ੍ਹਾਂ ਤੇਰੇ ਦਿਲ ਨੂੰ ਵਿੰਨ੍ਹ ਦੇਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਤਲਵਾਰ ਤੁਹਾਡੇ ਪ੍ਰਾਣ ਨੂੰ ਆਰ-ਪਾਰ ਬਿੰਨ੍ਹ ਦੇਵੇਗੀ, ਕਿ ਅਨੇਕਾਂ ਦੇ ਦਿਲਾਂ ਦੇ ਵਿਚਾਰ ਜ਼ਾਹਰ ਹੋ ਜਾਣ।”
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਤਲਵਾਰ ਤੇਰੀ ਜਿੰਦ ਦੇ ਵਿੱਚੋਂ ਵੀ ਫਿਰ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਸੋਚਾਂ ਪਰਗਟ ਹੋ ਜਾਣ
Punjabi ERV
ਇਹ ਨਿਸ਼ਾਨ ਬਹੁਤ ਸਾਰੇ ਲੋਕਾਂ ਦੀਆਂ ਸੋਚਾਂ ਨੂੰ ਪ੍ਰਕਾਸ਼ਮਾਨ ਕਰੇਗਾ। ਅਤੇ ਤੂੰ ਵੀ ਬਹੁਤ ਗੰਭੀਰ ਦਰਦ ਅਨੁਭਵ ਕਰੇਂਗਾ ਜਿਵੇਂ ਕਿ ਤਲਵਾਰ ਤੇਰੇ ਦਿਲ ਵਿੱਚ ਧਸ ਰਹੀ ਹੋਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں تیری اپنی جان وِچوں وی تلوار لنگھ جائے گی تاں جو بتھیریاں دے مَناں دِیاں سوچاں کُھل جان۔
Punjabi Standard Bible (Punjabi Standard Bible) 2023
(ਸਗੋਂ ਤਲਵਾਰ ਤੇਰੀ ਆਪਣੀ ਜਾਨ ਨੂੰ ਵੀ ਵਿੰਨ੍ਹ ਦੇਵੇਗੀ) ਤਾਂਕਿ ਬਹੁਤਿਆਂ ਦੇ ਮਨਾਂ ਦੇ ਵਿਚਾਰ ਪਰਗਟ ਹੋ ਜਾਣ।”