Luke 2:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦੱਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਆੱਨਾ ਉੱਥੇ ਆਈ ਅਤੇ ਉਸ ਨੇ ਪਰਮੇਸ਼ਰ ਦਾ ਧੰਨਵਾਦ ਕੀਤਾ । ਫਿਰ ਉਸ ਨੇ ਯਿਸੂ ਦੇ ਬਾਰੇ ਉਹਨਾਂ ਸਾਰੇ ਲੋਕਾਂ ਨੂੰ ਦੱਸਿਆ ਜੋ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਵੇਲੇ ਉਹਨਾਂ ਦੇ ਕੋਲ ਆ ਕੇ ਹੰਨਾ ਨੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਸਾਰਿਆਂ ਨਾਲ ਇਸ ਬਾਲਕ ਬਾਰੇ ਗੱਲ ਕੀਤੀ ਜੋ ਯੇਰੂਸ਼ਲੇਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਸੇ ਘੜੀ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਹ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਨਿਸਤਾਰੇ ਦੀ ਉਡੀਕ ਵਿੱਚ ਸਨ
Punjabi ERV
ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس وی اوسے ویلے آ کے خُدا دا شُکر کِیتا تے اوہناں سبھناں نال اوہدا ذِکر کِیتا جیہڑے یرُوشلِیم وِچ چُھٹکارے نُوں پئے اُڈِیک دے سن۔
Punjabi Standard Bible (Punjabi Standard Bible) 2023
ਉਸੇ ਸਮੇਂ ਉਹ ਵੀ ਆ ਕੇ ਪਰਮੇਸ਼ਰ ਦੀ ਉਸਤਤ ਕਰਨ ਲੱਗੀ ਅਤੇ ਉਨ੍ਹਾਂ ਸਭਨਾਂ ਨੂੰ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਕਰ ਰਹੇ ਸਨ, ਉਸ ਬਾਲਕ ਦੇ ਬਾਰੇ ਦੱਸਣ ਲੱਗੀ।