Luke 2:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਅਤੇ ਮਰਿਯਮ, ਪ੍ਰਭੂ ਦੇ ਨੇਮ ਅਨੁਸਾਰ ਸਭ ਕੁਝ ਕਰਨ ਤੋਂ ਬਾਦ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਦੇ ਮਾਤਾ-ਪਿਤਾ ਪ੍ਰਭੂ ਦੀ ਵਿਵਸਥਾ ਅਨੁਸਾਰ ਸਭ ਕੁਝ ਕਰ ਚੁੱਕੇ ਤਾਂ ਉਹ ਗਲੀਲ ਵਿੱਚ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਚਲੇ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯੋਸੇਫ਼ ਅਤੇ ਮਰਿਯਮ ਪ੍ਰਭੂ ਦੀ ਬਿਵਸਥਾ ਅਨੁਸਾਰ ਸੱਭ ਕੁਝ ਕੀਤਾ, ਤਾਂ ਉਹ ਗਲੀਲ ਪ੍ਰਦੇਸ਼ ਵਿੱਚ ਆਪਣੇ ਨਗਰ ਨਾਜ਼ਰੇਥ ਪਰਤ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਓਹ ਪ੍ਰਭੁ ਦੀ ਸ਼ਰ੍ਹਾਂ ਦੇ ਅਨੁਸਾਰ ਸਭ ਕੁਝ ਕਰ ਹਟੇ ਤਾਂ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਮੁੜੇ।।
Punjabi ERV
ਯੂਸੁਫ਼ ਅਤੇ ਮਰਿਯਮ, ਪ੍ਰਭੂ ਦੇ ਨੇਮ ਅਨੁਸਾਰ ਸਭ ਕੁਝ ਕਰਨ ਤੋਂ ਬਾਦ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد خُداوند دی شریعت دے سببّوں اوہناں سبھ کُجھ پُورا کِیتا تے اوہ گلِیل ولّ اپنے شہر ناصرۃ نُوں مُڑ گئے۔
Punjabi Standard Bible (Punjabi Standard Bible) 2023
ਜਦੋਂ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵਿੱਚ ਆਪਣੇ ਨਗਰ ਨਾਸਰਤ ਨੂੰ ਮੁੜ ਗਏ।