Luke 2:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਦੇ ਨਾਲ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਾਲਕ ਕੱਦ ਅਤੇ ਸਰੀਰਕ ਬਲ ਵਿੱਚ ਵੱਧਦਾ ਅਤੇ ਬੁੱਧ ਨਾਲ ਭਰਪੂਰ ਹੁੰਦਾ ਗਿਆ ਅਤੇ ਪਰਮੇਸ਼ਰ ਦੀ ਕਿਰਪਾ ਉਹਨਾਂ ਉੱਤੇ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ, ਉਹ ਬੁੱਧੀ ਨਾਲ ਭਰਪੂਰ ਸੀ ਅਤੇ ਪਰਮੇਸ਼ਵਰ ਦੀ ਕਿਰਪਾ ਉਸ ਉੱਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੁੰਡਾ ਵੱਧਦਾ ਅਤੇ ਗਿਆਨ ਨਾਲ ਭਰਪੂਰ ਹੋਕੇ ਜ਼ੋਰ ਫੜਦਾ ਗਿਆ, ਅਤੇ ਪ੍ਰਭੁ ਦੀ ਕਿਰਪਾ ਉਸ ਉੱਤੇ ਸੀ
Punjabi ERV
ਬਾਲਕ ਵੱਡਾ ਹੋਇਆ ਅਤੇ ਤਾਕਤਵਰ ਬਣ ਗਿਆ। ਉਹ ਸਿਆਣਪ ਨਾਲ ਭਰਪੂਰ ਸੀ, ਅਤੇ ਪਰਮੇਸ਼ੁਰ ਦੀ ਕਿਰਪਾ ਉਸਦੇ ਨਾਲ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਾਲਕ ਵਧਦਾ ਅਤੇ ਗਿਆਨ ਨਾਲ ਭਰਪੂਰ ਹੋ ਕੇ ਜ਼ੋਰ ਫੜਦਾ ਗਿਆ, ਅਤੇ ਪਰਮੇਸ਼ੁਰ ਦੀ ਕਿਰਪਾ ਉਸ ਉੱਤੇ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ مُنڈا وَدھدا تے زور پَھڑکے دانائی نال بھردا گیا تے خُدا دا فضل اوہدے اُتّے سی۔
Punjabi Standard Bible (Punjabi Standard Bible) 2023
ਉਹ ਬੱਚਾ ਵਧਦਾ, ਬਲਵੰਤ ਹੁੰਦਾ ਅਤੇ ਬੁੱਧ ਨਾਲ ਭਰਪੂਰ ਹੁੰਦਾ ਗਿਆ ਅਤੇ ਪਰਮੇਸ਼ਰ ਦੀ ਕਿਰਪਾ ਉਸ ਦੇ ਉੱਤੇ ਸੀ।