Luke 2:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਸਾਹ ਦੇ ਤਿਉਹਾਰ ਦੇ ਸਮੇਂ ਯਿਸੂ ਦੇ ਮਾਤਾ-ਪਿਤਾ ਹਰ ਸਾਲ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਦੇ ਮਾਪੇ ਹਰ ਸਾਲ ਪਸਾਹ ਦੇ ਤਿਉਹਾਰ ਤੇ ਯੇਰੂਸ਼ਲੇਮ ਜਾਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਮਾਪੇ ਵਰਹੇ ਦੇ ਵਰਹੇ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ
Punjabi ERV
ਹਰ ਸਾਲ ਯਿਸੂ ਦੇ ਮਾਂ-ਬਾਪ ਪਸਾਹ ਦੇ ਤਿਉਹਾਰ ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ ਉੱਤੇ ਯਰੂਸ਼ਲਮ ਨੂੰ ਜਾਂਦੇ ਹੁੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے ماں پئیو ورھے دے ورھے عید فسح اُتّے یرُوشلِیم نُوں جان دے ہوندے سن۔
Punjabi Standard Bible (Punjabi Standard Bible) 2023
ਉਸ ਦੇ ਮਾਤਾ-ਪਿਤਾ ਹਰ ਸਾਲ ਪਸਾਹ ਦੇ ਤਿਉਹਾਰ 'ਤੇ ਯਰੂਸ਼ਲਮ ਜਾਂਦੇ ਹੁੰਦੇ ਸਨ।