Luke 2:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਿੰਨਾਂ ਦਿਨਾਂ ਬਾਦ ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚ ਗੁਰੂਆਂ ਵਿੱਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਨੂੰ ਪ੍ਰਸ਼ਨ ਪੁੱਛਦਿਆਂ ਲੱਭਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੀਜੇ ਦਿਨ ਉਹਨਾਂ ਨੇ ਯਿਸੂ ਨੂੰ ਹੈਕਲ ਵਿੱਚ ਯਹੂਦੀ ਗੁਰੂਆਂ ਨਾਲ ਬੈਠੇ ਦੇਖਿਆ । ਉਹ ਗੁਰੂਆਂ ਦੀਆਂ ਗੱਲਾਂ ਸੁਣ ਰਹੇ ਅਤੇ ਉਹਨਾਂ ਤੋਂ ਪ੍ਰਸ਼ਨ ਪੁੱਛ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਿੰਨ ਦਿਨਾਂ ਬਾਅਦ ਉਹਨਾਂ ਨੇ ਯਿਸ਼ੂ ਨੂੰ ਹੈਕਲ ਦੇ ਵਿਹੜੇ ਵਿੱਚ ਅਧਿਆਪਕਾਂ ਨਾਲ ਬੈਠੇ ਉਹਨਾਂ ਦੀ ਗੱਲ ਸੁਣਦੇ ਅਤੇ ਉਹਨਾਂ ਨੂੰ ਪ੍ਰਸ਼ਨ ਕਰਦੇ ਵੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਹ ਨੂੰ ਹੈਕਲ ਵਿੱਚ ਗੁਰੂਆਂ ਦੇ ਵਿੱਚਕਾਰ ਬੈਠਿਆਂ ਉਨ੍ਹਾਂ ਦੀ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਕਰਦਿਆਂ ਲੱਭਾ
Punjabi ERV
ਤਿੰਨਾਂ ਦਿਨਾਂ ਬਾਦ ਉਨ੍ਹਾਂ ਨੇ ਉਸਨੂੰ ਮੰਦਰ ਵਿੱਚ ਗੁਰੂਆਂ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਨੂੰ ਪ੍ਰਸ਼ਨ ਪੁਛਦਿਆਂ ਲਭਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تِنّاں دِناں پِچّھوں ایویں ہویا پئی اوہناں اوہنوں اُستاداں دے وِچ کار بَیٹھیاں تے اوہناں دی سُندیاں نالے اوہناں توں سوال پُچھدیاں ہیکل دے وِچ لَبّھیا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਤਿੰਨਾਂ ਦਿਨਾਂ ਬਾਅਦ ਉਨ੍ਹਾਂ ਉਸ ਨੂੰ ਹੈਕਲ ਵਿੱਚ ਧਰਮ ਗੁਰੂਆਂ ਦੇ ਵਿਚਕਾਰ ਬੈਠੇ ਅਤੇ ਉਨ੍ਹਾਂ ਦੀ ਸੁਣਦੇ ਅਤੇ ਉਨ੍ਹਾਂ ਨੂੰ ਸਵਾਲ ਕਰਦੇ ਪਾਇਆ