Luke 2:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਵੀ ਮਰਿਯਮ ਨਾਲ ਆਪਣੇ ਨਾਮ ਦਰਜ ਕਰਵਾਉਣ ਗਿਆ ਕਿਉਂਕਿ ਮਰਿਯਮ ਉਸ ਨਾਲ ਵਿਆਹ ਲਈ ਮੰਗੀ ਹੋਈ ਸੀ ਪਰ ਹੁਣ ਮਰਿਯਮ ਗਰਭਵਤੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਸਫ਼ ਆਪਣੇ ਨਾਲ ਆਪਣੀ ਮੰਗੇਤਰ ਮਰੀਅਮ ਨੂੰ ਵੀ ਜਨ-ਗਣਨਾ ਦੇ ਲਈ ਲੈ ਗਿਆ । ਮਰੀਅਮ ਗਰਭਵਤੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਵੀ ਆਪਣੀ ਮੰਗੇਤਰ ਮਰਿਯਮ ਦੇ ਨਾਲ, ਜੋ ਗਰਭਵਤੀ ਸੀ, ਨਾਮ ਦਰਜ ਕਰਾਉਣ ਲਈ ਉੱਥੇ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਆਪਣੀ ਮੰਗ ਮਰਿਯਮ ਸਣੇ ਜੋ ਗਰਭਵੰਤੀ ਸੀ ਆਪਣਾ ਨਾਉਂ ਲਿਖਾਵੇ
Punjabi ERV
ਤਾਂ ਉਹ ਵੀ ਮਰਿਯਮ ਨਾਲ ਆਪਣੇ ਨਾਮ ਦਰਜ ਕਰਵਾਉਣ ਗਿਆ ਕਿਉਂਕਿ ਮਰਿਯਮ ਉਸ ਨਾਲ ਵਿਆਹ ਲਈ ਮੰਗੀ ਹੋਈ ਸੀ ਪਰ ਹੁਣ ਮਰਿਯਮ ਗਰਭਵਤੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو اوہ مریم دے نال جیہڑی اوہدی منگ سی۔ تے اوہنوں اُمّیدواری سی۔ اپنا ناں لکھاوے۔
Punjabi Standard Bible (Punjabi Standard Bible) 2023
ਤਾਂਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ, ਨਾਮ ਦਰਜ ਕਰਾਵੇ।