Luke 2:50 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਯਿਸੂ ਦੇ ਉੱਤਰ ਨੂੰ ਨਾ ਸਮਝ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਯਿਸੂ ਦੇ ਇਹਨਾਂ ਸ਼ਬਦਾਂ ਦਾ ਅਰਥ ਨਾ ਸਮਝੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਰਿਯਮ ਅਤੇ ਯੋਸੇਫ਼ ਨੂੰ ਯਿਸ਼ੂ ਦੀ ਇਸ ਗੱਲ ਦਾ ਮਤਲਬ ਸਮਝ ਨਹੀਂ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸਨੇ ਉਨ੍ਹਾਂ ਨੂੰ ਆਖੀ ਨਾ ਸਮਝਿਆ
Punjabi ERV
ਪਰ ਉਹ ਯਿਸੂ ਦੇ ਉੱਤਰ ਨੂੰ ਨਾ ਸਮਝ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوس گلّ نُوں جیہڑی اوس اوہناں نُوں آکھی سی نا سمجھے۔
Punjabi Standard Bible (Punjabi Standard Bible) 2023
ਪਰ ਉਹ ਇਸ ਗੱਲ ਨੂੰ ਜੋ ਉਸ ਨੇ ਉਨ੍ਹਾਂ ਨੂੰ ਕਹੀ ਸੀ, ਨਾ ਸਮਝੇ।