Luke 2:51 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਆਪਣੇ ਮਾਤਾ-ਪਿਤਾ ਨਾਲ ਨਾਸਰਤ ਨੂੰ ਵਾਪਸ ਚਲੇ ਗਏ ਅਤੇ ਉਹ ਆਪਣੇ ਮਾਤਾ-ਪਿਤਾ ਦੀ ਆਗਿਆ ਮੰਨਦੇ ਰਹੇ । ਪਰ ਉਹਨਾਂ ਦੀ ਮਾਂ ਆਪਣੇ ਦਿਲ ਵਿੱਚ ਇਹਨਾਂ ਸਾਰੀਆਂ ਗੱਲਾਂ ਉੱਤੇ ਵਿਚਾਰ ਕਰਦੀ ਰਹੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਆਪਣੇ ਮਾਪਿਆਂ ਨਾਲ ਨਾਜ਼ਰੇਥ ਵਾਪਸ ਆਏ ਅਤੇ ਉਹਨਾਂ ਦੇ ਆਗਿਆਕਾਰੀ ਰਹੇ। ਉਹਨਾਂ ਦੀ ਮਾਤਾ ਨੇ ਇਹ ਸੱਭ ਚੀਜ਼ਾਂ ਆਪਣੇ ਦਿਲ ਵਿੱਚ ਸਾਂਭ ਕੇ ਰੱਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਨ੍ਹਾਂ ਦੇ ਨਾਲ ਤੁਰ ਕੇ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ,ਅਰ ਉਹ ਦੀ ਮਾਤਾ ਨੇ ਇਨ੍ਹਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਰੱਖਿਆ
Punjabi ERV
ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوہناں دے نال ٹُرکے ناصرۃ نُوں آیا۔ تے اوہناں دی تابعداری وِچ رہیا۔ تے اوہدی ماں سبھناں گلّاں نُوں اپنے دِل وِچ رکھ چھڈیا۔
Punjabi Standard Bible (Punjabi Standard Bible) 2023
ਤਦ ਉਹ ਉਨ੍ਹਾਂ ਦੇ ਨਾਲ ਚੱਲ ਕੇ ਨਾਸਰਤ ਵਿੱਚ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ। ਪਰ ਉਸ ਦੀ ਮਾਤਾ ਨੇ ਇਹ ਸਭ ਗੱਲਾਂ ਆਪਣੇ ਮਨ ਵਿੱਚ ਹੀ ਰੱਖੀਆਂ।