Luke 2:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੂਸੁਫ਼ ਅਤੇ ਮਰਿਯਮ ਬੈਤਲਹਮ ਵਿੱਚ ਸਨ ਤਾਂ ਮਰਿਯਮ ਦਾ ਬੱਚਾ ਜਣਨ ਦਾ ਸਮੇਂ ਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਬੈਤਲਹਮ ਵਿੱਚ ਹੀ ਸਨ ਤਾਂ ਮਰੀਅਮ ਦੇ ਜਣਨ ਦੇ ਦਿਨ ਪੂਰੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੇਥਲੇਹੇਮ ਵਿੱਚ ਹੀ ਮਰਿਯਮ ਦੇ ਜਨਣ ਦੇ ਦਿਨ ਪੂਰੇ ਹੋ ਗਏ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਣਨੇ ਦੇ ਦਿਨ ਪੂਰੇ ਹੋ ਗਏ
Punjabi ERV
ਜਦੋਂ ਯੂਸੁਫ਼ ਅਤੇ ਮਰਿਯਮ ਬੈਤਲਹਮ ਵਿੱਚ ਸਨ ਤਾਂ ਮਰਿਯਮ ਨੂੰ ਪ੍ਰਸੂਤ ਪੀਡ਼ਾਂ ਸ਼ੁਰੂ ਹੋਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا پئی اوہناں دے اوتھے ہوندیاں اوہدے گربھ دے دِن پُورے ہوگئے۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਉੱਥੇ ਸਨ ਤਾਂ ਮਰਿਯਮ ਦੇ ਜਣਨ ਦੇ ਦਿਨ ਪੂਰੇ ਹੋ ਗਏ