Luke 2:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜੜੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੈਤਲਹਮ ਸ਼ਹਿਰ ਦੇ ਬਾਹਰ ਮੈਦਾਨ ਵਿੱਚ ਕੁਝ ਚਰਵਾਹੇ ਰਾਤ ਦੇ ਵੇਲੇ ਆਪਣੀਆਂ ਭੇਡਾਂ ਦੀ ਸੁਰੱਖਿਆ ਕਰ ਰਹੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਕੁਝ ਚਰਵਾਹੇ ਰਾਤ ਦੇ ਵੇਲੇ ਖੇਤਾਂ ਵਿੱਚ ਆਪਣੀਆਂ ਭੇਡਾਂ ਦੀ ਰਾਖੀ ਰੱਖ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇਸ ਵਿੱਚ ਅਯਾਲੀ ਸਨ ਜੋ ਰੜ ਵਿੱਚ ਰਹਿੰਦੇ ਅਤੇ ਰਾਤ ਨੂੰ ਆਪਣੇ ਇੱਜੜ ਦੀ ਰਾਖੀ ਕਰਦੇ ਸਨ
Punjabi ERV
ਉਸੇ ਰਾਤ, ਉਸ ਇਲਾਕੇ ਵਿੱਚ ਕੁਝ ਆਜਡ਼ੀ ਆਪਣੀਆਂ ਭੇਡਾਂ ਦੀ ਰਾਖੀ ਕਰ ਰਹੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇਸ ਵਿੱਚ ਕੁਝ ਚਰਵਾਹੇ ਸਨ, ਜੋ ਰਾਤ ਨੂੰ ਖੇਤਾਂ ਵਿੱਚ ਰਹਿ ਕੇ ਆਪਣੇ ਇੱਜੜ ਦੀ ਰਖਵਾਲੀ ਕਰ ਰਹੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس دیس وِچ ایّالی سن جیہڑے جُوہ وِچ رہ کے رات نُوں اپنے اِجّڑاں دی راکھی لئی پَہرا پئے دیندے سن۔
Punjabi Standard Bible (Punjabi Standard Bible) 2023
ਉਸੇ ਇਲਾਕੇ ਵਿੱਚ ਚਰਵਾਹੇ ਸਨ ਜੋ ਬਾਹਰ ਮੈਦਾਨ ਵਿੱਚ ਰਹਿ ਕੇ ਰਾਤ ਨੂੰ ਆਪਣੇ ਇੱਜੜ ਦੀ ਰਾਖੀ ਕਰਦੇ ਸਨ।