Luke 20:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਫ਼ਿਰ ਉਸ ਮਨੁੱਖ ਨੇ ਉਨ੍ਹਾਂ ਕੋਲ ਆਪਣਾ ਦੂਜਾ ਨੌਕਰ ਭੇਜਿਆ। ਉਨ੍ਹਾਂ ਨੇ ਇਸ ਨੂੰ ਵੀ ਕੁਟਿਆ ਅਤੇ ਬੇਇੱਜ਼ਤ ਕਰਕੇ ਉਸ ਨੂੰ ਖਾਲੀ ਹੱਥੀ ਭੇਜ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਆਪਣੇ ਦੂਜੇ ਨੌਕਰ ਨੂੰ ਭੇਜਿਆ ਪਰ ਮੁਜ਼ਾਰਿਆਂ ਨੇ ਉਸ ਨੂੰ ਵੀ ਮਾਰਿਆ, ਕੁੱਟਿਆ ਅਤੇ ਅਪਮਾਨਿਤ ਕਰ ਕੇ ਖ਼ਾਲੀ ਹੱਥ ਵਾਪਸ ਭੇਜ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਇੱਕ ਹੋਰ ਨੌਕਰ ਨੂੰ ਭੇਜਿਆ, ਪਰ ਉਸ ਨੂੰ ਵੀ ਉਹਨਾਂ ਨੇ ਕੁੱਟਿਆ ਅਤੇ ਉਸ ਦੀ ਬੇਇੱਜ਼ਤੀ ਕੀਤੀ ਅਤੇ ਖਾਲੀ ਹੱਥ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸਨੇ ਇੱਕ ਹੋਰ ਨੌਕਰ ਘੱਲਿਆ ਅਤੇ ਉਨ੍ਹਾਂ ਉਹ ਨੂੰ ਵੀ ਮਾਰਿਆ ਕੁੱਟਿਆ ਅਤੇ ਉਹ ਦੀ ਪਤ ਲਾਹ ਕੇ ਸੱਖਣੇ ਹੱਥ ਤਾਹ ਦਿੱਤਾ
Punjabi ERV
ਤਾਂ ਫ਼ਿਰ ਉਸ ਮਨੁੱਖ ਨੇ ਉਨ੍ਹਾਂ ਕੋਲ ਆਪਣਾ ਦੂਜਾ ਨੌਕਰ ਭੇਜਿਆ। ਉਨ੍ਹਾਂ ਨੇ ਇਸਨੂੰ ਵੀ ਕੁਟਿਆ ਅਤੇ ਬੇਇੱਜ਼ਤ ਕਰਕੇ ਉਸਨੂੰ ਖਾਲੀ ਹੱਥੀ ਭੇਜ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਇੱਕ ਹੋਰ ਨੌਕਰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਉਸ ਦਾ ਅਪਮਾਨ ਕਰ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر اوس دُوجا نوکر گھلّیا۔ اوہناں اوہنوں وی مارکُٹ کے تے بے عِزّت کر کے سَکھنیاں موڑ دِتّا۔
Punjabi Standard Bible (Punjabi Standard Bible) 2023
ਫਿਰ ਉਸ ਨੇ ਇੱਕ ਹੋਰ ਦਾਸ ਨੂੰ ਭੇਜਿਆ, ਪਰ ਉਨ੍ਹਾਂ ਨੇ ਉਸ ਨੂੰ ਵੀ ਮਾਰਿਆ ਕੁੱਟਿਆ ਅਤੇ ਬੇਇੱਜ਼ਤ ਕਰਕੇ ਖਾਲੀ ਹੱਥ ਭੇਜ ਦਿੱਤਾ।