Luke 20:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸ ਆਦਮੀ ਨੇ ਕਿਸਾਨਾਂ ਕੋਲ ਇੱਕ ਤੀਜਾ ਨੌਕਰ ਭੇਜਿਆ। ਉਨ੍ਹਾਂ ਨੇ ਉਸ ਨੂੰ ਕੁਟਿਆ ਅਤੇ ਜ਼ਖਮੀ ਕਰਕੇ ਉਸ ਨੂੰ ਬਾਹਰ ਸੁੱਟ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਾਲਕ ਨੇ ਇਸੇ ਤਰ੍ਹਾਂ ਤੀਜੇ ਨੌਕਰ ਨੂੰ ਭੇਜਿਆ । ਪਰ ਮੁਜ਼ਾਰਿਆਂ ਨੇ ਉਸ ਨੂੰ ਜ਼ਖ਼ਮੀ ਕਰ ਕੇ ਬਾਗ਼ ਤੋਂ ਬਾਹਰ ਸੁੱਟ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਇੱਕ ਹੋਰ ਤੀਜੇ ਦਾਸ ਨੂੰ ਭੇਜਿਆ ਅਤੇ ਉਹਨਾਂ ਨੇ ਉਸਨੂੰ ਜ਼ਖਮੀ ਕਰਕੇ ਬਾਹਰ ਸੁੱਟ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਤੀਏ ਨੂੰ ਘੱਲਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਘਾਇਲ ਕਰ ਕੇ ਬਾਹਰ ਕੱਢ ਦਿੱਤਾ
Punjabi ERV
ਫ਼ੇਰ ਉਸ ਆਦਮੀ ਨੇ ਕਿਸਾਨਾਂ ਕੋਲ ਇੱਕ ਤੀਜਾ ਨੌਕਰ ਭੇਜਿਆ। ਉਨ੍ਹਾਂ ਨੇ ਉਸਨੂੰ ਕੁਟਿਆ ਅਤੇ ਜ਼ਖਮੀ ਕਰਕੇ ਉਸਨੂੰ ਬਾਹਰ ਸੁੱਟ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਤੀਜੇ ਨੂੰ ਭੇਜਿਆ ਅਤੇ ਉਨ੍ਹਾਂ ਨੇ ਉਸ ਨੂੰ ਵੀ ਜਖ਼ਮੀ ਕਰ ਕੇ ਬਾਹਰ ਕੱਢ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے فیر اوس ترِیجا گھلّیا۔ اوہناں لُہولُہان کر کے اوہنوں وی باہر کڈھ دِتّا۔
Punjabi Standard Bible (Punjabi Standard Bible) 2023
ਫਿਰ ਉਸ ਨੇ ਤੀਜੇ ਨੂੰ ਭੇਜਿਆ, ਪਰ ਉਨ੍ਹਾਂ ਉਸ ਨੂੰ ਵੀ ਜ਼ਖਮੀ ਕਰਕੇ ਬਾਹਰ ਕੱਢ ਦਿੱਤਾ।