Luke 20:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਖੇਤ ਦੇ ਮਾਲਕ ਨੇ ਸੋਚਿਆ, ‘ਮੈਂ ਹੁਣ ਕੀ ਕਰਾਂ? ਮੈਂ ਹੁਣ ਆਪਣੇ ਪਿਆਰੇ ਪੁੱਤਰ ਨੂੰ ਭੇਜਾਂਗਾ। ਇਹ ਕਿਸਾਨ ਮੇਰੇ ਪੁੱਤਰ ਨੂੰ ਇੱਜ਼ਤ ਦੇਣਗੇ!’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਗੂਰੀ ਬਾਗ਼ ਦਾ ਮਾਲਕ ਸੋਚਣ ਲੱਗਾ, ‘ਹੁਣ ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਂਗਾ, ਸ਼ਾਇਦ ਉਹ ਉਸ ਦਾ ਆਦਰ ਕਰਨ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤਾਂ ਬਾਗ ਦੇ ਮਾਲਕ ਨੇ ਆਪਣੇ ਆਪ ਨੂੰ ਕਿਹਾ, ‘ਮੈਂ ਕੀ ਕਰਾ? ਮੈਂ ਆਪਣੇ ਪੁੱਤਰ ਨੂੰ ਭੇਜਾਂਗਾ, ਜਿਸਨੂੰ ਮੈਂ ਪਿਆਰ ਕਰਦਾ ਹਾਂ; ਸ਼ਾਇਦ ਉਹ ਉਸ ਦਾ ਸਤਿਕਾਰ ਕਰਨਗੇ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਬਾਗ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂॽ ਮੈਂ ਆਪਣੇ ਪਿਆਰੇ ਪੁੱਤ੍ਰ ਨੂੰ ਘੱਲਾਂਗਾ, ਕੀ ਜਾਣੀਏ ਭਈ ਓਹ ਉਸ ਦਾ ਲਿਹਾਜ਼ ਕਰਨ
Punjabi ERV
ਉਸ ਖੇਤ ਦੇ ਮਾਲਕ ਨੇ ਸੋਚਿਆ, ‘ਮੈਂ ਹੁਣ ਕੀ ਕਰਾਂ? ਮੈਂ ਹੁਣ ਆਪਣੇ ਪਿਆਰੇ ਪੁੱਤਰ ਨੂੰ ਭੇਜਾਂਗਾ। ਇਹ ਕਿਸਾਨ ਮੇਰੇ ਪੁੱਤਰ ਨੂੰ ਇੱਜ਼ਤ ਦੇਣਗੇ!’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਖੇਤ ਦੇ ਮਾਲਕ ਨੇ ਕਿਹਾ, ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਗਾਂ, ਹੋ ਸਕਦਾ ਹੈ ਉਹ ਉਸ ਦਾ ਆਦਰ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس باغ دے مالک آکھیا۔ مَیں کِیہ کراں؟ مَیں اپنے پیارے پُتر نُوں گھلاں گا۔ کھورے اوہ اوہدا لحاظ کرن۔
Punjabi Standard Bible (Punjabi Standard Bible) 2023
ਤਦ ਬਾਗ ਦੇ ਮਾਲਕ ਨੇ ਕਿਹਾ, ‘ਮੈਂ ਕੀ ਕਰਾਂ? ਮੈਂ ਆਪਣੇ ਪਿਆਰੇ ਪੁੱਤਰ ਨੂੰ ਭੇਜਾਂਗਾ, ਸ਼ਾਇਦ ਉਹ ਇਸ ਦਾ ਆਦਰ ਕਰਨ’।