Luke 20:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਉਸ ਨੂੰ ਪੁੱਛਿਆ, “ਸਾਨੂੰ ਦੱਸ? ਤੂੰ ਇਹ ਸਭ ਗੱਲਾਂ ਕਿਸ ਅਧਿਕਾਰ ਨਾਲ ਕਰ ਰਿਹਾ ਹੈ? ਤੈਨੂੰ ਇਹ ਅਧਿਕਾਰ ਕਿਸਨੇ ਦਿੱਤਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਯਿਸੂ ਤੋਂ ਪੁੱਛਿਆ, “ਸਾਨੂੰ ਦੱਸ, ਤੂੰ ਇਹ ਕੰਮ ਕਿਹੜੇ ਅਧਿਕਾਰ ਨਾਲ ਕਰਦਾ ਹੈਂ? ਤੈਨੂੰ ਇਹ ਅਧਿਕਾਰ ਕਿਸ ਨੇ ਦਿੱਤਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਕਿਹਾ, ਸਾਨੂੰ ਦੱਸੋ ਕਿ ਤੁਸੀਂ ਕਿਸ ਅਧਿਕਾਰ ਨਾਲ ਇਹ ਕੰਮ ਕਰ ਰਹੇ ਸੀ, “ਕਿ ਤੁਹਾਨੂੰ ਇਹ ਅਧਿਕਾਰ ਕਿਸ ਨੇ ਦਿੱਤਾ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਨੂੰ ਕਹਿਣ ਲੱਗੇ ਭਈ ਸਾਨੂੰ ਦੱਸ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ ਯਾ ਉਹ ਕੌਣ ਹੈ ਜਿਹ ਨੇ ਤੈਨੂੰ ਇਹ ਇਖ਼ਤਿਆਰ ਦਿੱਤਾॽ
Punjabi ERV
ਉਨ੍ਹਾਂ ਨੇ ਉਸਨੂੰ ਪੁੱਛਿਆ, “ਸਾਨੂੰ ਦੱਸ? ਤੂੰ ਇਹ ਸਭ ਗੱਲਾਂ ਕਿਸ ਅਧਿਕਾਰ ਨਾਲ ਕਰ ਰਿਹਾ ਹੈ? ਤੈਨੂੰ ਇਹ ਅਧਿਕਾਰ ਕਿਸਨੇ ਦਿੱਤਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਕਹਿਣ ਲੱਗੇ ਕਿ ਸਾਨੂੰ ਦੱਸ, ਤੂੰ ਕਿਸ ਦੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਜਾ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں آکھن لگّے۔ سانُوں دس تُوں کیہڑے اختیار نال ایہہ کمّ کرنا ایں۔ یا کِس تینُوں ایہہ اختیار دِتّا اے؟
Punjabi Standard Bible (Punjabi Standard Bible) 2023
ਅਤੇ ਉਸ ਨੂੰ ਕਿਹਾ, “ਸਾਨੂੰ ਦੱਸ ਕਿ ਤੂੰ ਕਿਸ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਉਹ ਕੌਣ ਹੈ ਜਿਸ ਨੇ ਤੈਨੂੰ ਇਹ ਅਧਿਕਾਰ ਦਿੱਤਾ ਹੈ?”