Luke 20:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਨੂੰ ਇਹ ਦੱਸੋ ਕਿ ਕੀ ਕੈਸਰ ਨੂੰ ਮਸੂਲ ਦੇਣਾ ਠੀਕ ਹੈ ਕਿ ਗਲਤ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਨੂੰ ਦੱਸੋ, ਕੈਸਰ ਨੂੰ ਟੈਕਸ ਦੇਣਾ ਠੀਕ ਹੈ ਜਾਂ ਨਹੀਂ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਸਾਡੇ ਲਈ ਕੈਸਰ ਨੂੰ ਟੈਕਸ ਦੇਣਾ ਸਹੀ ਹੈ ਜਾਂ ਨਹੀਂ?”
Punjabi Bible 2016 - ਪਵਿੱਤਰ ਬਾਈਬਲ O.V.
ਕੈਸਰ ਨੂੰ ਜ਼ਜ਼ੀਯਾ ਦੇਣਾ ਸਾਨੂੰ ਜੋਗ ਹੈ ਕਿ ਨਹੀਂॽ
Punjabi ERV
ਤੁਸੀਂ ਸਾਨੂੰ ਇਹ ਦੱਸੋ ਕਿ ਕੀ ਕੈਸਰ ਨੂੰ ਮਸੂਲ ਦੇਣਾ ਠੀਕ ਹੈ ਕਿ ਗਲਤ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕੈਸਰ ਨੂੰ ਕਰ ਦੇਣਾ ਸਾਨੂੰ ਯੋਗ ਹੈ ਕਿ ਨਹੀਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سانُوں قَیصر نُوں جزیہ دینا جائز اے کہ نئیں؟
Punjabi Standard Bible (Punjabi Standard Bible) 2023
ਕੀ ਸਾਨੂੰ ਕੈਸਰ ਨੂੰ ਟੈਕਸ ਦੇਣਾ ਯੋਗ ਹੈ ਜਾਂ ਨਹੀਂ?”