Luke 20:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਜਾਣਦਾ ਸੀ ਕਿ ਇਹ ਆਦਮੀ ਉਸ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਉਹਨਾਂ ਦੀ ਚਾਲ ਸਮਝ ਗਏ । ਇਸ ਲਈ ਯਿਸੂ ਨੇ ਉਹਨਾਂ ਨੂੰ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਦੀ ਚਤਰਾਈ ਵੇਖੀ ਅਤੇ ਉਹਨਾਂ ਨੂੰ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਦੀ ਖਚਰ ਵਿੱਦਿਆ ਜਾਣ ਕੇ ਉਨ੍ਹਾਂ ਨੂੰ ਆਖਿਆ
Punjabi ERV
ਪਰ ਯਿਸੂ ਜਾਣਦਾ ਸੀ ਕਿ ਇਹ ਆਦਮੀ ਉਸਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਸਨੇ ਉਨ੍ਹਾਂ ਨੂੰ ਕਿਹਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਨੇ ਉਨ੍ਹਾਂ ਦੀ ਚਤਰਾਈ ਜਾਣ ਕੇ ਉਨ੍ਹਾਂ ਨੂੰ ਆਖਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہناں دا مکر جان کے اوہناں نُوں آکھیا۔
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਦੀ ਚਲਾਕੀ ਨੂੰ ਸਮਝਦੇ ਹੋਏ ਉਨ੍ਹਾਂ ਨੂੰ ਕਿਹਾ,