Luke 20:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਨੂੰ ਇੱਕ ਸਿੱਕਾ ਦਿਖਾਵੋ? ਅਤੇ ਇਹ ਦੱਸੋ ਕਿ ਇਸ ਉੱਪਰ ਕਿਸਦਾ ਨਾਮ ਅਤੇ ਤਸਵੀਰ ਹੈ?” ਉਨ੍ਹਾਂ ਕਿਹਾ, “ਇਹ ਕੈਸਰ ਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਮੈਨੂੰ ਇੱਕ ਸਿੱਕਾ ਦਿਖਾਓ । ਇਸ ਉੱਤੇ ਕਿਸ ਦਾ ਚਿੱਤਰ ਅਤੇ ਲਿਖਤ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਨੂੰ ਇੱਕ ਦੀਨਾਰ ਵਿਖਾਓ। ਇਸ ਉੱਤੇ ਕਿਸ ਦੀ ਤਸਵੀਰ ਅਤੇ ਲਿਖਤ ਹੈ?” ਉਹਨਾਂ ਨੇ ਜਵਾਬ ਦਿੱਤਾ, “ਕੈਸਰ।”
Punjabi Bible 2016 - ਪਵਿੱਤਰ ਬਾਈਬਲ O.V.
ਮੈਨੂੰ ਇੱਕ ਅਠੰਨੀ ਵਿਖਾਓ। ਏਸ ਉੱਤੇ ਕਿਹ ਦੀ ਮੂਰਤ ਅਤੇ ਲਿਖਤ ਹੈॽ ਉਨ੍ਹਾਂ ਆਖਿਆ, ਕੈਸਰ ਦੀ
Punjabi ERV
“ਮੈਨੂੰ ਇੱਕ ਸਿੱਕਾ ਦਿਖਾਵੋ? ਅਤੇ ਇਹ ਦੱਸੋ ਕਿ ਇਸ ਉੱਪਰ ਕਿਸਦਾ ਨਾਮ ਅਤੇ ਤਸਵੀਰ ਹੈ?” ਉਨ੍ਹਾਂ ਕਿਹਾ, “ਇਹ ਕੈਸਰ ਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ? ਉਨ੍ਹਾਂ ਆਖਿਆ, ਕੈਸਰ ਦੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَینُوں اِک دینار وکھاؤ۔ اوہدے اُتّے کِدی مُورت تے ناں اے؟ اوہناں آکھیا قَیصر دے۔
Punjabi Standard Bible (Punjabi Standard Bible) 2023
“ਮੈਨੂੰ ਇੱਕ ਦੀਨਾਰ ਵਿਖਾਓ; ਇਹ ਮੂਰਤ ਅਤੇ ਲਿਖਤ ਕਿਸ ਦੀ ਹੈ?” ਉਨ੍ਹਾਂ ਕਿਹਾ, “ਕੈਸਰ ਦੀ।”