Luke 20:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਫ਼ੇਰ ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦਾ ਹੈ ਉਹ ਪਰਮੇਸ਼ੁਰ ਨੂੰ ਦੇਵੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਉੱਤਰ ਦਿੱਤਾ, “ਕੈਸਰ ਦਾ ।” ਯਿਸੂ ਨੇ ਕਿਹਾ, “ਜੋ ਕੈਸਰ ਦਾ ਹੈ, ਕੈਸਰ ਨੂੰ ਦਿਓ ਅਤੇ ਜੋ ਪਰਮੇਸ਼ਰ ਦਾ ਹੈ, ਪਰਮੇਸ਼ਰ ਨੂੰ ਦਿਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫਿਰ ਜਿਹੜੀਆਂ ਚੀਜ਼ਾ ਕੈਸਰ ਦੀਆ ਹਨ ਕੈਸਰ ਨੂੰ ਦਿਓ, ਅਤੇ ਜਿਹੜੀਆਂ ਪਰਮੇਸ਼ਵਰ ਦੀਆਂ ਹਨ ਉਹ ਪਰਮੇਸ਼ਵਰ ਨੂੰ ਦਿਓ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਓਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਓਹ ਪਰਮੇਸ਼ੁਰ ਨੂੰ ਦਿਓ
Punjabi ERV
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਫ਼ੇਰ ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦਾ ਹੈ ਉਹ ਪਰਮੇਸ਼ੁਰ ਨੂੰ ਦੇਵੋ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਤਾਂ ਜੋ ਕੈਸਰ ਦਾ ਹੈ ਕੈਸਰ ਨੂੰ ਅਤੇ ਜੋ ਪਰਮੇਸ਼ੁਰ ਦਾ ਹੈ, ਪਰਮੇਸ਼ੁਰ ਨੂੰ ਦਿਉ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا بس فیر جو کُجھ قَیصر دا اے قَیصر نُوں دیو۔ تے جو خُدا دا اے خُدا نُوں۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਜੋ ਕੈਸਰ ਦਾ ਹੈ ਉਹ ਕੈਸਰ ਨੂੰ ਅਤੇ ਜੋ ਪਰਮੇਸ਼ਰ ਦਾ ਹੈ ਉਹ ਪਰਮੇਸ਼ਰ ਨੂੰ ਦਿਓ।”