Luke 20:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਉਸ ਦੇ ਇੰਨੇ ਬੁੱਧੀਮਾਨ ਜਵਾਬ ਤੇ ਹੈਰਾਨ ਰਹਿ ਗਏ ਅਤੇ ਕੁਝ ਨਾ ਆਖ ਸੱਕੇ। ਉਹ ਭੀੜ ਅੱਗੇ ਯਿਸੂ ਦੀਆਂ ਗੱਲਾਂ ਵਿੱਚੋਂ ਕੋਈ ਗਲਤੀ ਲੱਭਣ ਵਿੱਚ ਅਸਮਰਥ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਿਸੂ ਦਾ ਇਹ ਉੱਤਰ ਸੁਣ ਕੇ ਹੈਰਾਨ ਰਹਿ ਗਏ ਅਤੇ ਚੁੱਪ ਹੋ ਗਏ । ਉਹ ਯਿਸੂ ਨੂੰ ਲੋਕਾਂ ਦੇ ਸਾਹਮਣੇ ਆਪਣੀ ਕਿਸੇ ਵੀ ਗੱਲ ਵਿੱਚ ਨਾ ਫਸਾ ਸਕੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਸ ਨੂੰ ਫਸਾਉਣ ਵਿੱਚ ਅਸਮਰਥ ਸਨ ਜੋ ਯਿਸ਼ੂ ਨੇ ਜਨਤਕ ਤੌਰ ਤੇ ਉੱਥੇ ਕਿਹਾ ਸੀ। ਉਹ ਯਿਸ਼ੂ ਦੇ ਇਸ ਜਵਾਬ ਤੋਂ ਹੈਰਾਨ ਸੀ ਅਤੇ ਉਹ ਇਸ ਤੋਂ ਅੱਗੇ ਕੁਝ ਨਹੀਂ ਬੋਲ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਲੋਕਾਂ ਦੇ ਸਾਹਮਣੇ ਉਸ ਗੱਲ ਨੂੰ ਫੜ ਨਾ ਸੱਕੇ ਅਰ ਉਹ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।।
Punjabi ERV
ਲੋਕ ਉਸਦੇ ਇੰਨੇ ਬੁਧੀਮਾਨ ਜਵਾਬ ਤੇ ਹੈਰਾਨ ਰਹਿ ਗਏ ਅਤੇ ਕੁਝ ਨਾ ਆਖ ਸਕੇ। ਉਹ ਭੀਡ਼ ਅੱਗੇ ਯਿਸੂ ਦੀਆਂ ਆਖਣੀਆਂ ਵਿੱਚੋਂ ਕੋਈ ਗਲਤੀ ਲਭਣ ਵਿੱਚ ਅਸਮਰਥ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਲੋਕਾਂ ਦੇ ਸਾਹਮਣੇ ਉਸ ਦੀ ਗੱਲ ਨੂੰ ਫੜ੍ਹ ਨਾ ਸਕੇ ਅਤੇ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੀ ਰਹਿ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ لوکاں اگّے اوس گلّ نُوں پھڑ نا سکے۔ تے اوہدے جواب توں حَیران ہو کے چُپ کر گئے۔
Punjabi Standard Bible (Punjabi Standard Bible) 2023
ਉਹ ਲੋਕਾਂ ਸਾਹਮਣੇ ਉਸ ਦੀ ਕੋਈ ਗੱਲ ਨਾ ਫੜ ਸਕੇ, ਸਗੋਂ ਉਸ ਦੇ ਉੱਤਰ ਤੋਂ ਹੈਰਾਨ ਹੋ ਕੇ ਚੁੱਪ ਹੋ ਗਏ।