Luke 20:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਵਾਰ ਸੱਤ ਭਰਾ ਸਨ। ਪਹਿਲੇ ਭਰਾ ਨੇ ਜੋ ਸਭ ਤੋਂ ਵੱਡਾ ਸੀ, ਇੱਕ ਔਰਤ ਨਾਲ ਵਿਆਹ ਕਰਵਾਇਆ ਪਰ ਉਹ ਮਰ ਗਿਆ, ਉਸ ਦੇ ਕੋਈ ਉਲਾਦ ਨਾ ਹੋਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੱਤ ਭਰਾ ਸਨ । ਪਹਿਲੇ ਨੇ ਵਿਆਹ ਕੀਤਾ ਅਤੇ ਉਹ ਬੇਔਲਾਦ ਮਰ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਸੱਤ ਭਰਾ ਸਨ, ਪਹਿਲੇ ਭਰਾ ਨੇ ਇੱਕ ਔਰਤ ਨਾਲ ਵਿਆਹ ਕਰਵਾ ਲਿਆ ਅਤੇ ਬੇ-ਔਲਾਦ ਮਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸੱਤ ਭਰਾ ਸਨ ਅਤੇ ਪਹਿਲਾ ਤੀਵੀਂ ਕਰ ਕੇ ਔਂਤ ਮਰ ਗਿਆ
Punjabi ERV
ਇੱਕ ਵਾਰ ਸੱਤ ਭਰਾ ਸਨ। ਪਹਿਲੇ ਭਰਾ ਨੇ ਜੋ ਸਭ ਤੋਂ ਵੱਡਾ ਸੀ, ਇੱਕ ਔਰਤ ਨਾਲ ਵਿਆਹ ਕਰਵਾਇਆ ਪਰ ਉਹ ਮਰ ਗਿਆ, ਉਸਦੇ ਕੋਈ ਉਲਾਦ ਨਾ ਹੋਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸੱਤ ਭਰਾ ਸਨ ਅਤੇ ਪਹਿਲਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو سَتّ بھرا سن تے پہلا بیوی کر کے بے اولاد مر گیا۔
Punjabi Standard Bible (Punjabi Standard Bible) 2023
ਸੱਤ ਭਰਾ ਸਨ; ਪਹਿਲੇ ਨੇ ਉਸ ਔਰਤ ਨਾਲ ਵਿਆਹ ਕੀਤਾ ਅਤੇ ਬੇਔਲਾਦ ਮਰ ਗਿਆ।