Luke 20:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅੰਤ ਵਿੱਚ, ਔਰਤ ਵੀ ਮਰ ਗਈ। ਪਰ ਉਨ੍ਹਾਂ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਸਾਰਿਆਂ ਦੇ ਬਾਅਦ ਉਹ ਔਰਤ ਵੀ ਮਰ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੰਤ ਵਿੱਚ, ਉਹ ਔਰਤ ਵੀ ਮਰ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਪਿੱਛੋਂ ਉਹ ਤੀਵੀਂ ਭੀ ਮਰ ਗਈ
Punjabi ERV
ਅੰਤ ਵਿੱਚ, ਔਰਤ ਵੀ ਮਰ ਗਈ। ਪਰ ਉਨ੍ਹਾਂ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਪਿੱਛੋਂ ਉਹ ਔਰਤ ਵੀ ਮਰ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مگروں اوہ زنانی وی موئی۔
Punjabi Standard Bible (Punjabi Standard Bible) 2023
ਅੰਤ ਵਿੱਚ ਉਹ ਔਰਤ ਵੀ ਮਰ ਗਈ।