Luke 20:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ, ਪੁਨਰ ਉੱਥਾਨ ਦੇ ਦਿਨ, ਉਹ ਕਿਸ ਦੀ ਵਹੁਟੀ ਹੋਵੇਗੀ, ਕਿਉਂਕਿ ਸੱਤਾਂ ਹੀ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੁਣ ਜਦੋਂ ਮੁਰਦੇ ਜੀਅ ਉੱਠਣਗੇ, ਉਹ ਔਰਤ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਸੱਤਾਂ ਨੇ ਉਸ ਨਾਲ ਵਿਆਹ ਕੀਤਾ ਸੀ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਫਿਰ, ਪੁਨਰ-ਉਥਾਨ ਵਾਲੇ ਦਿਨ ਉਹ ਕਿਸ ਦੀ ਪਤਨੀ ਹੋਵੇਗੀ? ਕਿਉਂਕਿ ਸੱਤਾ ਨੇ ਉਸ ਨਾਲ ਵਿਆਹ ਕਰਵਾਇਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਕਿਆਮਤ ਨੂੰ ਉਹ ਉਨ੍ਹਾਂ ਵਿੱਚੋਂ ਕਿਹ ਦੀ ਤੀਵੀਂ ਹੋਊਗੀ ਕਿਉਂ ਜੋ ਸੱਤਾ ਨੇ ਉਹ ਨੂੰ ਤੀਵੀਂ ਕਰ ਕੇ ਵਸਾਇਆ ਸੀॽ
Punjabi ERV
ਹੁਣ, ਪੁਨਰ ਉਥਾਨ ਦੇ ਦਿਨ, ਉਹ ਕਿਸ ਦੀ ਵਹੁਟੀ ਹੋਵੇਗੀ, ਕਿਉਂਕਿ ਸੱਤਾਂ ਹੀ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੁਰਦਿਆਂ ਦੇ ਜੀ ਉੱਠਣ ਦੇ ਵੇਲੇ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂ ਜੋ ਸੱਤਾਂ ਨੇ ਉਸ ਨੂੰ ਪਤਨੀ ਕਰ ਕੇ ਵਸਾਇਆ ਸੀ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو قیامت نُوں اوہ اوہناں وِچوں کدی بیوی ہوئے گی؟ کیوں جو اوہ ستّاں دے گھر وَسّی سی۔
Punjabi Standard Bible (Punjabi Standard Bible) 2023
ਸੋ ਪੁਨਰ-ਉਥਾਨ ਦੇ ਸਮੇਂ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂਕਿ ਉਹ ਸੱਤਾਂ ਦੀ ਪਤਨੀ ਰਹੀ ਸੀ?”