Luke 20:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਸਦੂਕੀਆਂ ਨੂੰ ਕਿਹਾ, “ਧਰਤੀ ਤੇ ਲੋਕਾਂ ਦਾ ਵਿਆਹ ਇੱਕ ਦੂਜੇ ਨਾਲ ਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਇਸ ਯੁੱਗ ਵਿੱਚ ਆਦਮੀਆਂ ਅਤੇ ਔਰਤਾਂ ਵਿੱਚ ਵਿਆਹ ਹੁੰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਇਸੇ ਯੁੱਗ ਦੇ ਲੋਕ ਵਿਆਹ ਕਰਾਉਂਦੇ ਹਨ ਅਤੇ ਵਿਆਹ ਲਈ ਦਿੱਤੇ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁਗ ਦੇ ਪੁੱਤ੍ਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ
Punjabi ERV
ਯਿਸੂ ਨੇ ਸਦੂਕੀਆਂ ਨੂੰ ਕਿਹਾ, “ਧਰਤੀ ਤੇ ਲੋਕਾਂ ਦਾ ਵਿਆਹ ਇੱਕ ਦੂਜੇ ਨਾਲ ਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਇਸ ਜੁੱਗ ਦੇ ਪੁੱਤਰ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع اوہناں نُوں آکھیا۔ ایس دُنیا دے فرزند ویاہ کر دے تے ویاہے جاندے نیں۔
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਸ ਯੁਗ ਦੇ ਲੋਕ ਵਿਆਹ ਕਰਦੇ ਅਤੇ ਵਿਆਹੇ ਜਾਂਦੇ ਹਨ,