Luke 20:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਰੇ ਹੋਏ ਲੋਕਾਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਉਸ ਲਈ ਸਭ ਲੋਕ ਜੀਵਿਤ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪਰਮੇਸ਼ਰ ਮੁਰਦਿਆਂ ਦਾ ਨਹੀਂ ਸਗੋਂ ਜਿਊਂਦਿਆਂ ਦਾ ਪਰਮੇਸ਼ਰ ਹੈ; ਕਿਉਂਕਿ ਉਸ ਦੇ ਲਈ ਸਭ ਜਿਊਂਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਮੁਰਦਿਆਂ ਦਾ ਨਹੀਂ, ਪਰ ਜਿਉਂਦਿਆਂ ਦਾ ਪਰਮੇਸ਼ਵਰ ਹੈ। ਕਿਉਂਕਿ ਉਸ ਲਈ ਸਾਰੇ ਜਿਉਂਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਸਗੋਂ ਜੀਉਂਦਿਆਂ ਦਾ ਹੈ ਕਿਉਂ ਜੋ ਉਹ ਦੇ ਲੇਖੇ ਸੱਭੇ ਜੀਉਂਦੇ ਹਨ
Punjabi ERV
ਉਹ ਮਰੇ ਹੋਏ ਲੋਕਾਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਉਸ ਲਈ ਸਭ ਲੋਕ ਜੀਵਿਤ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਮੁਰਦਿਆਂ ਦਾ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ ਕਿਉਂ ਜੋ ਉਸ ਦੇ ਲਈ ਸਭ ਜਿਉਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُدا مُردیاں دا خُدا نئیں سگوں جِیوندیاں دا اے۔ کیوں جو سارے اوہدے واسطے جِیوندے نیں۔
Punjabi Standard Bible (Punjabi Standard Bible) 2023
ਉਹ ਮੁਰਦਿਆਂ ਦਾ ਨਹੀਂ, ਸਗੋਂ ਜੀਉਂਦਿਆਂ ਦਾ ਪਰਮੇਸ਼ਰ ਹੈ, ਕਿਉਂਕਿ ਉਸ ਵਿੱਚ ਸਭ ਜੀਉਂਦੇ ਹਨ।”