Luke 20:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਨੇਮ ਦੇ ਉਪਦੇਸ਼ਕਾਂ ਨੇ ਕਿਹਾ, “ਗੁਰੂ ਜੀ, ਤੁਸੀਂ ਸਹੀ ਆਖਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਵਸਥਾ ਦੇ ਸਿੱਖਿਅਕਾਂ ਨੇ ਕਿਹਾ, “ਗੁਰੂ ਜੀ, ਤੁਸੀਂ ਬਹੁਤ ਚੰਗਾ ਉੱਤਰ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਸ਼ਾਸਤਰੀਆਂ ਨੇ ਉੱਤਰ ਦਿੱਤਾ, “ਸਹੀ ਕਿਹਾ, ਗੁਰੂ ਜੀ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਗ੍ਰੰਥੀਆਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੈਂ ਭਲਾ ਕਿਹਾ
Punjabi ERV
ਕੁਝ ਨੇਮ ਦੇ ਉਪਦੇਸ਼ਕਾਂ ਨੇ ਕਿਹਾ, “ਗੁਰੂ ਜੀ, ਤੁਸੀਂ ਸਹੀ ਆਖਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਪਦੇਸ਼ਕਾਂ ਵਿੱਚੋਂ ਕਿੰਨਿਆਂ ਨੇ ਅੱਗੋਂ ਆਖਿਆ, ਗੁਰੂ ਜੀ ਤੁਸੀਂ ਚੰਗਾ ਉੱਤਰ ਦਿੱਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کئی فقِیہاں اوہنوں آکھیا۔ پئی اَے اُستاد تُوں بڑا چَنگا آکھیا۔
Punjabi Standard Bible (Punjabi Standard Bible) 2023
ਤਦ ਕੁਝ ਸ਼ਾਸਤਰੀਆਂ ਨੇ ਕਿਹਾ, “ਗੁਰੂ ਜੀ, ਤੂੰ ਠੀਕ ਕਿਹਾ।”