Luke 20:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਆਖਿਆ, “ਲੋਕ ਇਹ ਕਿਉਂ ਆਖਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਉਹਨਾਂ ਨੂੰ ਕਿਹਾ, “ਲੋਕ ‘ ਮਸੀਹ ’ ਨੂੰ ਦਾਊਦ ਦਾ ਪੁੱਤਰ ਕਿਉਂ ਕਹਿੰਦੇ ਹਨ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮਸੀਹ ਨੂੰ ਦਾਵੀਦ ਦਾ ਪੁੱਤਰ ਕਿਉਂ ਕਿਹਾ ਗਿਆ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤ੍ਰ ਕਿੱਕੁਰ ਆਖਦੇ ਹਨॽ
Punjabi ERV
ਤਦ ਯਿਸੂ ਨੇ ਆਖਿਆ, “ਲੋਕ ਇਹ ਕਿਉਂ ਆਖਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ ਕਿ ਮਸੀਹ ਨੂੰ ਦਾਊਦ ਦਾ ਪੁੱਤਰ ਕਿਉਂ ਆਖਦੇ ਹਨ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا لوک کِیہ آکھدے نیں پئی مسِیح داؤد دا پُتر اے؟
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਉਹ ਮਸੀਹ ਨੂੰ ਦਾਊਦ ਦਾ ਪੁੱਤਰ ਕਿਵੇਂ ਕਹਿੰਦੇ ਹਨ?