Luke 20:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ਬੂਰਾਂ ਦੀ ਪੁਸਤਕ ਵਿੱਚ ਦਾਊਦ ਖੁਦ ਕਹਿੰਦਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦਾਊਦ ਨੇ ਤਾਂ ਆਪ ਭਜਨਾਂ ਦੀ ਪੁਸਤਕ ਵਿੱਚ ਕਿਹਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: ਤੂੰ ਮੇਰੇ ਸੱਜੇ ਹੱਥ ਬੈਠ;
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਾਵੀਦ ਨੇ ਖੁਦ, ਜ਼ਬੂਰਾਂ ਦੀ ਪੁਸਤਕ ਵਿੱਚ ਘੋਸ਼ਣਾ ਕੀਤੀ ਹੈ: “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, “ਮੇਰੇ ਸੱਜੇ ਹੱਥ ਬੈਠੋ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਦਾਊਦ ਜ਼ਬੂਰ ਦੇ ਪੁਸਤਕ ਵਿੱਚ ਆਪੇ ਕਹਿੰਦਾ ਹੈ ਭਈ ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
Punjabi ERV
ਜ਼ਬੂਰਾਂ ਦੀ ਪੁਸਤਕ ਵਿੱਚ ਦਾਊਦ ਖੁਦ ਕਹਿੰਦਾ ਹੈ: ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਦਾਊਦ ਜ਼ਬੂਰ ਦੀ ਪੁਸਤਕ ਵਿੱਚ ਆਪੇ ਕਹਿੰਦਾ ਹੈ, ਜੋ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਹੱਥ ਬੈਠ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو داؤد زبُور دی کتاب وِچ آپے آکھدا اے پئی خُداوند نے میرے خُداوند نُوں آکھیا۔ میرے سَجّے ہتّھ بَیٹھ۔
Punjabi Standard Bible (Punjabi Standard Bible) 2023
ਕਿਉਂਕਿ ਦਾਊਦ ਆਪ ਜ਼ਬੂਰਾਂ ਦੀ ਪੁਸਤਕ ਵਿੱਚ ਕਹਿੰਦਾ ਹੈ: ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ‘ਮੇਰੇ ਸੱਜੇ ਹੱਥ ਬੈਠ,